ਟਰਾਂਸਪੋਰਟ ਮੰਤਰੀ ਨੇ ਕੀਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਸੋਲ਼ਾਂ ਮਾਰਚ ਨੂੰ ਪੰਜਾਬ ਦੇ ਵਿੱਚ ਸਹੁੰ ਚੁੱਕ ਸਮਾਗਮ ਕੀਤਾ ਜਾ ਰਿਹਾ ਸੀ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਤਾਰਾਂ ਮਾਰਚ ਨੂੰ ਨਾਂ ਦੇ ਵੱਲੋਂ ਆਪਣਾ ਅਹੁਦਾ ਸੰਭਾਲਿਆ ਸੀ ਆਦੇਸ਼ ਤੋਂ ਬਾਅਦ ਉਨੀ ਮਾਰਚ ਨੂੰ ਉਨਾਂ ਦੇ ਵੱਲ ਆਪਣੀ ਕੈਬਨਿਟ ਚੁਣੀ ਗਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਟਰਾਂਸਪੋਰਟ ਮੰਤਰੀ ਦੇ ਤੌਰ ਤੇ ਲਾਲਜੀਤ ਸਿੰਘ ਭੁੱਲਰ ਨੂੰ ਲਗਾਇਆ ਗਿਆ ਹੈ ਜਿਨ੍ਹਾਂ ਦੇ ਕੋਲ ਪ੍ਰਾਹੁਣਾਚਾਰੀ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ ਜਿਸ ਬਾਰੇ ਕਿਹਾ ਜਾ

ਰਿਹਾ ਹੈ ਕਿ ਲਾਲ ਜੀਤ ਭੁੱਲਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਹੈ ਕਿ ਉਨ੍ਹਾਂ ਦੇ ਵੱਲੋਂ ਗ਼ਰੀਬ ਲੋਕਾਂ ਦੇ ਲਈ ਸਫ਼ਰ ਸੌਖਾ ਕਰਨਾ ਦੀ ਤਿਆਰੀ ਕੀਤੀ ਜਾ ਰਹੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹਰ ਇੱਕ ਵਿਅਕਤੀ ਨੂੰ ਸਫਰ ਦੇ ਵਿੱਚ ਕੋਈ ਵੀ ਕਠਿਨਾਈ ਨਾ ਆਵੇ ਇਸ ਦੇ ਨਾਲ ਲਈ ਵੀ ਬਹੁਤ ਸਾਰਾ ਕੰਮ ਕੀਤਾ ਜਾ ਰਿਹਾ ਇਸ ਦੇ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੋ ਵੀ ਬੱਸਾਂ ਬਿਨਾਂ ਪਰਮਿਟ ਤੋਂ ਸੜਕਾਂ ਉਪਰ ਘੁੰਮ ਰਹੀਆਂ ਹਨ ਉਨ੍ਹਾਂ ਨੂੰ ਬੰਦ ਕੀਤਾ ਜਾਵੇਗਾ ਤੇ ਉਹ ਕਿਸੇ ਵੀ

ਵਿਅਕਤੀ ਦੇ ਨਾਲ ਸੰਬੰਧਿਤ ਹੋਣ ਜੋ ਗੈਰਕਾਨੂੰਨੀ ਤਰੀਕੇ ਨਾਲ ਸੜਕਾਂ ਉਪਰ ਚੱਲ ਰਹੀਆਂ ਹਨ ਉਨ੍ਹਾਂ ਨੂੰ ਬੰਦ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਤੋਂ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੱਚਮੁੱਚ ਹੀ ਆਮ ਆਦਮੀ ਪਾਰਟੀ ਦੇ ਵੱਲੋਂ ਇਹ ਕੰਮ ਕੀਤਾ ਕਿਹਾ ਜਾਂਦਾ ਹੈ ਤਾਂ ਇਹ ਬਹੁਤ ਵਧੀਆ ਹੋਵੇਗਾ ਇਸ ਖ਼ਬਰ ਦੇ ਸ਼ਾਮਨਾਥ ਵੱਲੋਂ ਕੰਵਲ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *