ਹੁਣੇ ਹੁਣੇ ਪੰਜਾਬ ਵਿੱਚ ਵਾਪਰ ਗਿਆ ਇਹ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਸੁਣ ਕੇ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ ਅਕਸਰ ਹੀ ਦੇਖਿਆ ਜਾਂਦਾ ਹੈ ਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਲੋਕਾਂ ਦੇ ਵੱਲੋਂ ਬਹੁਤ ਸਾਰੇ ਰਾਜਾਂ ਦੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾਂਦਾ ਹੈ ਅਤੇ ਘਰਾਂ ਦੇ ਵਿੱਚ ਜਾ ਕੇ ਵੀ ਲੁੱਟਮਾਰ ਕੀਤੀ ਜਾਂਦੀ ਹੈ ਜਿਸ ਦੇ ਨਾਲ ਕਿ ਲੋਕਾਂ ਦੇ ਦਿਲਾਂ ਦੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਹੈ ਪਰ ਇਸ ਦੇ ਨਾਲ ਹੀ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਆਪਣਾ ਮਤਲਬ ਕੱਢਣ ਦੇ ਲਈ ਦੂਜਿਆਂ ਦੀ ਜਾਨ ਵੀ ਲੈ ਲਏ ਜਾਂਦੇ ਹਨ ਅਜਿਹਾ ਹੀ ਇਕ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਨਵਾਂਸ਼ਹਿਰ ਦੇ ਵਿਚ ਇਕ

ਅਜਿਹਾ ਕਾਰਨਾਮਾ ਹੋ ਗਿਆ ਹੈ ਜਿਸ ਨੂੰ ਦੇਖ ਕੇ ਸਾਰੇ ਹੀ ਵਿਅਕਤੀ ਹੈਰਾਨ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਜਿਸ ਦੀ ਉਮਰ ਬੱਤੀ ਸਾਲ ਦੱਸੀ ਜਾ ਰਹੀ ਹੈ ਦੀ ਲਾਸ਼ ਇੱਥੇ ਇਕ ਪਖਾਨੇ ਦੇ ਸਾਹਮਣੇ ਪਈ ਮਿਲੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਬਹੁਤ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ ਤੇਜ਼ ਦੀ ਮੌ ਤ ਹੋ ਗਈ ਹੈ ਇਸ ਦੇ ਨਾਲ ਅਜਿਹਾ ਕਿਉਂ ਹੋਇਆ ਇਸ ਬਾਰੇ ਹਾਲੇ ਤੱਕ ਕੋਈ ਬੀਬੀ ਕੱਲ੍ਹ ਨਿਕਲ ਕੇ ਸਾਹਮਣੇ ਨਹੀਂ ਆਈ ਹੈ ਜਿਸ ਦੀ ਲਾਸ਼ ਨੂੰ ਪੁਲਸ ਵੱਲੋਂ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਪੋਸਟਮਾਰਟਮ ਦੇ ਲਈ ਭੇਜ ਦਿੱਤਾ ਗਿਆ ਹੈ ਜਿਸ ਤੋਂ ਬਾਅਦ

ਕਿਹਾ ਜਾ ਰਿਹਾ ਹੈ ਕਿ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਛਾਣਬੀਣ ਕੀਤੀ ਜਾ ਰਹੀ ਅਤੇ ਜਲਦੀ ਹੀ ਉਸ ਵਿਅਕਤੀ ਨੂੰ ਫੜ ਲਿਆ ਜਾਵੇਗਾ ਜਿੱਥੇ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੋਂ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦਾ ਮਾਹੌਲ ਖ਼ਰਾਬ ਹੁੰਦਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *