ਸਿੱਧੂ ਮੂਸੇਵਾਲਾ ਨੇ ਇੱਕ ਵਾਰ ਫ਼ਿਰ ਸਵਰਨ ਸਿੰਘ ਟਹਿਣਾ ਬਾਰੇ ਕਹੀ ਇਹ ਵੱਡੀ ਗੱਲ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਕਾਂਗਰਸ ਪਾਰਟੀ ਬੁਰੀ ਤਰ੍ਹਾਂ ਹਾਰ ਚੁੱਕੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਮਾਨਸਾ ਤੋਂ ਕਾਂਗਰਸ ਦੇ ਉਮੀਦਵਾਰ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਵੀ ਹਨ ਉਨ੍ਹਾਂ ਦੀ ਵੀ ਬੁਰੀ ਤਰ੍ਹਾਂ ਹਾਰ ਹੋਈ ਹੈ ਦੋਨਾਂ ਨੂੰ ਵਿਜੇ ਸਿੰਗਲਾ ਜੋ ਕਿ ਇਕ ਡਾਕਟਰ ਹਨ ਉਨ੍ਹਾਂ ਦੇ ਵੱਲੋਂ ਬੁਰੀ ਤਰ੍ਹਾਂ ਹਰਾ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਵੱਲੋਂ ਹੁਣ ਦੁਬਈ ਦੇ ਵਿੱਚ ਇੱਕ ਸੌ ਕੀਤਾ ਜਾ ਰਿਹਾ ਹੈ ਜਿਸ ਵਿਚ ਛਿੰਝ ਚ ਸਿੱਧੂ ਮੂਸੇਵਾਲਾ ਦੇ ਵੱਲੋਂ ਉਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਕਾਰਨ ਉਹ ਹਾਰੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਮਾਨਸਾ ਦੇ

ਲਈ ਕੁਝ ਕਰਨਾ ਚਾਹੁੰਦੇ ਹਨ ਅਤੇ ਉਹ ਮਾਨਸਾ ਦੇ ਲੋਕਾਂ ਦੇ ਲਈ ਹੀ ਗਏ ਸਨ ਪਰ ਲੋਕਾਂ ਦੇ ਵੱਲ ਉਨ੍ਹਾਂ ਦਾ ਸਾਥ ਨਹੀਂ ਦਿੱਤਾ ਪੰਜਾਬ ਜਿਸ ਦੇ ਕਾਰਨ ਉਨ੍ਹਾਂ ਦੀ ਹਾਰ ਹੋਈ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਹ ਫਿਰ ਤੋਂ ਚੋਣਾਂ ਲੜਨਗੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਾਰ ਮੰਨਣ ਵਾਲੇ ਨਹੀਂ ਹਨ ਅਤੇ ਉਥੇ ਹੀ ਉਨ੍ਹਾਂ ਦੇ ਵੱਲੋਂ ਟਹਿਣਾ ਦੇ ਉੱਪਰ ਵੀ ਤੰਦ ਕਸਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਭੈਣਾਂ ਦੇ ਵੱਲੋਂ ਉਨ੍ਹਾਂ ਦੇ ਬਾਰੇ ਟੀਵੀ ਦੇ ਉੱਪਰ ਬਹੁਤ ਕੁਝ ਬੋਲਿਆ ਜਾਂਦਾ ਹੈ ਪਰ ਉਹ ਆਉਣ ਵਾਲੇ ਸਮੇਂ ਵਿੱਚ ਹਰੇਕ ਵਿਅਕਤੀ ਦੇ ਸਵਾਲਾਂ ਦੇ ਜਵਾਬ ਦੇ ਦੇਣਗੇ ਕਿਉਂਕਿ ਆਉਣ ਵਾਲੇ ਸਮੇਂ ਵਿੱਚ ਉਹ ਫਿਰ ਤੋਂ ਚੋਣਾਂ ਲੜਨਗੇ ਉਨ੍ਹਾਂ ਦਾ ਮੰਨਣਾ ਹੈ ਕਿ ਉਹ ਆਉਣ ਵਾਲੇ ਸਮੇ ਵਿਚ ਐਮ ਸੀ ਦੀਆਂ ਚੋਣਾਂ ਵਿੱਚ ਵੀਹ ਲੜ ਸਕਦੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੇ ਮਾਨਸਾ ਨੂੰ ਸੁਧਾਰਨਾ ਚਾਹੁੰਦੇ ਹਨ ਇਸ ਲਈ ਉਹ

ਆਪਣੇ ਲਈ ਨਹੀਂ ਕੁਝ ਵੀ ਕਰ ਰਹੇ ਹੋ ਲੋਕਾਂ ਦੇ ਲਈ ਕਰ ਰਹੇ ਹਨ ਇਸ ਲਈ ਉਨ੍ਹਾਂ ਨੂੰ ਕਿਸੇ ਦੇ ਕਹਿਣ ਨਾਲ ਕੋਈ ਫ਼ਰਕ ਨਹੀਂ ਪੈਂਦਾ ਇਸ ਲਈ ਉਹ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਵਿੱਚ ਮਾਨਸਾ ਦਾ ਨਾਮ ਰੌਸ਼ਨ ਕਰਨਾ ਚਾਹੁੰਦੇ ਹਨ ਅਤੇ ਇਸ ਲਈ ਉਹ ਆਉਣ ਵਾਲੇ ਸਮੇਂ ਵਿੱਚ ਵੀ ਚੋਣਾਂ ਲੜਨਗੇ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਭੂਚਾਲ ਤਜਾਰਤ ਜ਼ਿਆਦਾਤਰ ਲੋਕਾਂ ਦੇ ਵਲੋਂ ਸਿੱਧੂ ਮੂਸੇਵਾਲੇ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *