ਬੁਲਟ ਦੇ ਪਟਾਕੇ ਪਾਉਣ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਵੀਹ ਫਰਵਰੀ ਨੂੰ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ ਅਤੇ ਇਸ ਦੇ ਵਿੱਚ ਹੁਣ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਤੇ ਮੁੱਖਮੰਤਰੀ ਭਗਵੰਤ ਮਾਨ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪੰਜਾਬ ਨੂੰ ਸੁਧਾਰਨ ਲਈ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਕਬੱਡੀ ਗੱਲ ਲੁਧਿਆਣਾ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਪੁਲੀਸ ਦੇ ਵੱਲੋਂ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਥੇ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਦੇ ਵੱਲੋਂ ਬੁਲਟ ਮੋਟਰਸਾਈਕਲ

ਚਲਾਉਣ ਵਾਲਿਆਂ ਦੇ ਉਪਰ ਸ਼ੱਕ ਸਖਤਾਈ ਕੀਤੀ ਜਾਵੇਗੀ ਦੁਸ਼ਵਾਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਕਿ ਕਿਹੜਾ ਸਾਇਲੈਂਸਰ ਅਸਲੀ ਹੈ ਅਤੇ ਕਿਹੜਾ ਨਕਲੀ ਹੈ ਇਸ ਲਈ ਉਨ੍ਹਾਂ ਨੂੰ ਇਸ ਸਿਖਲਾਈ ਤੋਂ ਬਾਅਦ ਇਹ ਲੋਕਾਂ ਦੇ ਚਲਾਨ ਕੱਟਣੇ ਸ਼ੁਰੂ ਕਰ ਦੇਣਗੇ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਠਾਈ ਮਾਰਚ ਤੋਂ ਪਹਿਲਾਂ ਪਹਿਲਾਂ ਸਾਰੇ ਹੀ ਲੋਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਰੇ ਹੀ ਲੁਧਿਆਣਾ ਅਸੀਂ ਆਪਣੇ ਬੁਲਟ ਮੋਟਰਸਾਈਕਲਾਂ ਦੇ ਸਾਈਲੈਂਸਰ ਚੀਜ਼ ਕਰਾਰ ਰਹਿਣ ਨਹੀਂ ਤਾਂ ਉਨ੍ਹਾਂ ਦਾ ਇਕੱਤੀ ਮਾਰਚ ਤੱਕ ਸਾਰਿਆਂ ਦਾ ਚਲਾਨ ਕੱਟ ਦਿੱਤਾ ਜਾਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਮੋਟਰਸਾਈਕਲਾਂ ਨੂੰ ਜ਼ਬਤ ਵੀ ਕੀਤਾ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਉਕਤ ਲੋਕਾਂ ਵੱਲੋਂ ਵੱਖ

ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਫੈਸਲਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜਿਨ੍ਹਾਂ ਦੇ ਵੱਲੋਂ ਰਾਹ ਜਾਂਦੇ ਲੋਕਾਂ ਨੂੰ ਬਹੁਤ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਵੱਲੋਂ ਉਹਨਾਂ ਦੇ ਕੋਲ ਜਾ ਕੇ ਪਟਾਕੇ ਵਜਾਏ ਜਾਂਦੇ ਹਨ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਤੰਗੀ ਪਰੇਸ਼ਾਨੀ ਆਉਂਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਤੇ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *