ਪੈਨਸ਼ਨ ਬੰਦ ਹੋਣ ਤੋਂ ਬਾਅਦ ਵਿਰੋਧੀਆਂ ਨੂੰ ਭਗਵੰਤ ਮਾਨ ਨੇ ਦਿੱਤਾ ਠੋਕਵਾਂ ਜਵਾਬ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਹੈ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਣ ਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਕੋਲ ਇੱਕ ਵੱਡਾ ਫੈਸਲਾ ਲਿਆ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਸੀ ਕਿ ਸਾਰੇ ਹੀ ਵਿਧਾਇਕਾਂ ਦੀਆਂ ਪੈਨਸ਼ਨਾਂ ਬੰਦ ਕਰ ਦਿੱਤੀਆਂ ਜਾਣਗੀਆਂ ਜਿਸ ਤੋਂ ਬਾਅਦ ਦੁਸਹਿਰੇ ਗੁਣਾਂ ਦੇ ਵੱਲੋਂ ਇਹ ਫ਼ੈਸਲਾ ਲੈ ਵੀ ਲਿਆ ਗਿਆ ਹੈ ਅਤੇ ਸਾਰੇ ਹੀ ਵਿਧਾਇਕਾਂ ਦੀਆਂ ਜੋ ਕਿ ਸਾਬਕਾ ਕਾਨੂੰਨ ਦੀਆਂ

ਪੈਨਸ਼ਨਾਂ ਬੰਦ ਕਰ ਦਿੱਤੀਆਂ ਗਈਆਂ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਵਿਧਾਇਕਾਂ ਦੇ ਵੱਲੋਂ ਵੱਡੇ ਵੱਡੇ ਬਿਆਨ ਦਿੱਤੇ ਜਾ ਰਹੇ ਹਨ ਬਹੁਤ ਵਾਰ ਬਰੇਕਾਂ ਦਾ ਕਹਿਣਾ ਹੈ ਕਿ ਜੇਕਰ ਉਸ ਦੀਆਂ ਪੈਨਸ਼ਨਾਂ ਬੰਦ ਕਰ ਦਿੱਤੀਆਂ ਗਈਆਂ ਤੇ ਤਾਂ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਔਖਾ ਹੋ ਜਾਵੇਗਾ ਇਸ ਦੇ ਨਾਲ ਹੀ ਹੁਣ ਭਗਵੰਤ ਮਾਨ ਵੱਲੋਂ ਇਨ੍ਹਾਂ ਦਾ ਜੁਆਬ ਦਿੱਤਾ ਗਿਆ ਜਿਸਤੋਂ ਦੱਸਿਆ ਯਾਰਕ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸੇ

ਵੀ ਵਿਧਾਇਕ ਨੂੰ ਕਾਰਡ ਪਾ ਕੇ ਵਿਧਾਇਕ ਬਣਨ ਲਈ ਨਹੀਂ ਕਿਹਾ ਸੀ ਹਰ ਇੱਕ ਵਿਅਕਤੀ ਨੇ ਆਪਣੇ ਫ਼ਾਇਦੇ ਲਈ ਬ੍ਰਾਜ਼ੀਲ ਰਵਾਨਾ ਹੋਣਾ ਸੀ ਅਤੇ ਹੁਣ ਉਨ੍ਹਾਂ ਦੇ ਵੱਲੋਂ ਬਹੁਤ ਜ਼ਿਆਦਾ ਪੰਜਾਬ ਨੂੰ ਲੁੱਟ ਲਿਆ ਗਿਆ ਹੈ ਤੇ ਹੁਣ ਅੱਗੇ ਤੋਂ ਅਜਿਹਾ ਨਹੀਂ ਹੋਵੇਗਾ ਇਸ ਖਬਰ ਦੇ ਸਾਹਮਣੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *