ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੇ ਫਿਰ ਦਿੱਤਾ ਵੱਡਾ ਝਟਕਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਮਹਿੰਗਾਈ ਛੱਡ ਦੇਸ਼ ਦੇ ਵਿੱਚ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਕੇ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਵਧ ਰਹੀਅਾਂ ਨਾਕਾਮ ਕੋਰੋਨਾ ਦੇ ਕਾਰਨ ਲੋਕਾਂ ਦਾ ਕੰਮ ਕਰ ਪਹਿਲਾਂ ਹੀ ਠੱਪ ਹੋ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵਿੱਚ ਹੁਣ ਉਮੀਦ ਕੀਤੀ ਜਾ ਰਹੀ ਸੀ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਸਰਕਾਰਾਂ ਦੇ ਵੱਲੋਂ ਹਰ ਇੱਕ ਚੀਜ਼ ਦੀਆਂ ਕੀਮਤਾਂ ਘਟਾਈਆਂ ਜਾਣਗੀਆਂ ਪਰ ਜਿਵੇਂ ਹੀ ਕੋਰੋਨਾ ਘਟਣ ਲੱਗਿਆ ਹੈ ਮਹਿੰਗਾਈ ਵਧਣ ਲੱਗੀ ਹੈ ਜਿਸਦੇ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੀ ਵਧ ਰਹੀਆਂ ਹਨ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਆ

ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਤੋਂ ਵਧ ਰਹੀਆਂ ਹਨ ਜਿਸਦੇ ਨਾਲ ਲੋਕਾਂ ਨੂੰ ਆਉਣ ਵਾਲੇ ਦਿਨਾਂ ਦੇ ਵਿਚ ਹੋਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਦੇ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਉੱਪਰ ਕੰਟਰੋਲ ਕਰਨਾ ਚਾਹੀਦਾ ਹੈ ਕਿਉਂਕਿ ਪੈਟਰੋਲ ਅਤੇ ਡੀਜ਼ਲ ਹਰ ਇੱਕ ਵਿਅਕਤੀ ਦੇ ਕੰਮ ਆਉਣ ਵਾਲੀਆਂ ਚੀਜ਼ਾਂ ਹਨ ਅਤੇ ਹਰ ਰੋਜ਼ ਇਨ੍ਹਾਂ ਦੀ ਵਰਤੋਂ ਹੁੰਦੀ ਹੈ ਅਤੇ ਲੋਕਾਂ ਨੂੰ ਹੌਸਲੇ ਸਮੱਸਿਆਵਾਂ

ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਉੱਪਰ ਕੰਟਰੋਲ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਜ਼ਿੰਦਗੀ ਨੂੰ ਸੌਖਾ ਬਣਾਇਆ ਜਾ ਸਕੇ ਹੁਣ ਇਸ ਖਬਰ ਦੇ ਸਾਹਮਣੇ ਆਉਣ ਤੋਂ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *