ਭਾਰਤ ਵਿੱਚ ਫੋਨ ਦੀ ਵਰਤੋਂ ਕਰਨ ਵਾਲਿਆਂ ਲਈ ਆਈ ਵੱਡੀ ਖ਼ਬਰ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਨੇ ਸਾਰੇ ਹੀ ਦੇਸ਼ਾਂ ਦੇ ਵਿੱਚ ਆਤੰਕ ਫੈਲਾ ਦਿੱਤਾ ਸੀ ਅਤੇ ਸਾਰੇ ਹੀ ਦੇਸ਼ਾਂ ਨੂੰ ਇਸ ਦਾ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਕੋਰੋਨਾ ਦੇ ਕਾਰਨ ਸਾਰੇ ਹੀ ਦੇਸ਼ਾਂ ਦੇ ਵਿੱਚ ਲਾਕਡਾਊਨ ਲਗਾ ਦਿੱਤਾ ਗਿਆ ਸੀ ਅਤੇ ਸਾਰੀਆਂ ਹੀ ਸਰਕਾਰਾਂ ਵੱਲੋਂ ਸਖ਼ਤ ਪਾਉਂਦੀ ਜਾਰੀ ਕੀਤੇ ਗਏ ਸਨ ਤਾਂ ਜੋ ਲੋਕ ਘਰਾਂ ਵਿੱਚੋਂ ਬਾਹਰ ਨਾ ਨਿਕਲਣ ਅਤੇ ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਖਬਰ

ਮੋਬਾਇਲ ਫੋਨਾਂ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਜਦੋਂ ਹੀ ਕੋਰੋਨਾ ਕਾਲ ਸ਼ੁਰੂ ਹੋਇਆ ਸੀ ਤਾਂ ਜਦੋਂ ਕਿ ਕੋਈ ਵਿਅਕਤੀ ਕਿਸੇ ਨੂੰ ਫੋਨ ਲਗਾਉਂਦਾ ਸੀ ਤਾਂ ਉਸ ਦੇ ਸਾਹਮਣੇ ਇਕ ਕੋਰੋਨਾ ਮਹਾਂਮਾਰੀ ਦੀ ਕਾਲਰ ਟਿਊਨ ਭੱਜਦੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਨੂੰ ਹਟਾਉਣ ਦੀ ਮੰਗ ਵੀ ਕੀਤੀ ਜਾ ਰਹੀ ਸੀ ਪਰ ਹੁਣ ਇਕ ਵੱਡੀ ਖਬਰ ਲੋਕਾਂ ਦੇ ਸਾਹਮਣੇ ਅਾ ਰਹੇ ਚਸ਼ਮੇ ਦੱਸਿਆ ਜਾ ਰਿਹਾ ਹੈ ਕਿਉਂ ਥੋੜ੍ਹੇ ਸ਼ਬਦਾਂ ਵਿੱਚ ਹੀ ਇਸ ਕਾਲਰ ਟਿਊਨ ਨੂੰ ਹਟਾ ਦਿੱਤਾ ਜਾਵੇਗਾ ਈਸ਼ਵਰ ਦੱਸਿਆ ਜਾ ਰਿਹਾ ਹੈ ਕਿ ਹੁਣ ਕੱਲ੍ਹ ਕੋਰੋਨਾ ਦਾ ਕਹਿਰ ਘਟ ਗਿਆ ਹੈ ਅਤੇ

ਲੋਕਾਂ ਦੇ ਵਿੱਚ ਜਾਗਰੂਕਤਾ ਵੀ ਪੂਰੀ ਤਰ੍ਹਾਂ ਫੈਲ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਹਰੇਕ ਵਿਅਕਤੀ ਦਾ ਇਹੀ ਮੰਨਣਾ ਹੈ ਕਿ ਕਲੋਟੀ ਨੂੰ ਹਟਾ ਦੇਣਾ ਚਾਹੀਦਾ ਹੈ ਇਸ ਖ਼ਬਰ ਦੇ ਸ਼ਾਮਲਾਲ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਥੋੜ੍ਹੀ ਸਮਝ ਵਿੱਚ ਵੀ ਇੱਛਾ ਕਾਲਰ ਟਿਊਨ ਨੂੰ ਹਟਾ ਦਿੱਤਾ ਜਾਵੇਗਾ ਇਸ ਖ਼ਬਰ ਭਾਰਤ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *