ਡਰਾਈਵਿੰਗ ਲਾਈਸੰਸ ਨਾਲ ਜੁੜੀ ਵੱਡੀ ਖ਼ਬਰ ਆਈ ਸਭ ਦੇ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਜੋ ਵੀ ਵਿਅਕਤੀ ਸਾਡੇ ਦੇਸ਼ ਦੇ ਵਿੱਚ ਕੋਈ ਵੀ ਵਾਹਨ ਚਲਾਉਂਦਾ ਹੈ ਉਸ ਦੇ ਕੋਲ ਡਰਾਈਵਿੰਗ ਲਾਇਸੈਂਸ ਹੋਣਾ ਬਹੁਤ ਜ਼ਰੂਰੀ ਹੈ ਕਿਉਂਕਿ ਜਿਸ ਵੀ ਵਿਅਕਤੀ ਕੋਲ ਡਰਾਈਵਿੰਗ ਲਾਇਸੈਂਸ ਨਹੀਂ ਹੁੰਦਾ ਉਸ ਦਾ ਤਲਾਕ ਹੋ ਜਾਂਦਾ ਹੈ ਤੇ ਉਸ ਦੇ ਖ਼ਿਲਾਫ਼ ਕਾਰਵਾਈ ਵੀ ਕੀਤੀ ਜਾਂਦੀ ਹੈ ਇਸ ਲਈ ਜਸ਼ਨ ਵਿਅਕਤੀ ਨੂੰ ਆਪਣਾ ਵਾਹਨ ਚਲਾਉਣਾ ਹੈ ਉਸਦੇ ਕੋਲ ਡਰਾਈਵਿੰਗ ਲਾਇਸੈਂਸ ਹੋਣਾ ਬਹੁਤ ਜ਼ਰੂਰੀ ਹੈ ਇਸਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਦਿੱਲੀ ਸਰਕਾਰ ਦੇ ਵੱਲ ਇਕ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਵੀ ਵਿਅਕਤੀਆਂ ਦੇ ਲਰਨਿੰਗ ਲਾਈਸੈਂਸ ਇਕੱਤੀ ਮਾਰਚ ਨੂੰ ਖ਼ਤਮ

ਹੋ ਰਹੇ ਹਨ ਉਨ੍ਹਾਂ ਦੀ ਮਿਆਦ ਨੂੰ ਵਧਾ ਕੇ ਇਕੱਤੀ ਮਈ ਤੱਕ ਕਰ ਦਿੱਤਾ ਗਿਆ ਹੈ ਤੇ ਦੋ ਮਹੀਨੇ ਹੋਰ ਵਧਾ ਦਿੱਤੇ ਗਏ ਹਨ ਅਤੇ ਹਰੇਕ ਵਿਅਕਤੀ ਜਿੰਨਾ ਜਿਸ ਦੇ ਕੋਲ ਕੋਈ ਲਰਨਿੰਗ ਲਾਈਸੈਂਸ ਹੈ ਉਸ ਨੂੰ ਆਪਣਾ ਪੱਕਾ ਲਾਇਸੈਂਸ ਬਣਾਉਣ ਦੇ ਲਈ ਦੋ ਮਹੀਨੇ ਹੋਰ ਮਿਲ ਚੁੱਕੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਲੋਕਾਂ ਦੇ ਵਿੱਚ ਸ਼ੁਭ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਖੁਸ਼ੀ ਦੇ ਕਿਆਰੇ ਅਤੇ ਲੋਕਾਂ ਦੇ ਵੱਲੋਂ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਲਰਨਿੰਗ ਲਾਈਸੈਂਸ ਤਾਂ ਬਣਾ ਲਿਆ ਜਾਂਦਾ ਹੈ ਪਰ ਉਨ੍ਹਾਂ ਦੇ ਕੋਲ ਪੱਕਾ ਲਾਇਸੈਂਸ ਬਣਾਉਣ ਦੇ ਲਈ ਸਮਾਂ ਨਹੀਂ ਹੁੰਦਾ ਅਤੇ

ਉਹ ਆਪਣੇ ਕੰਮ ਕਾਰ ਦੇ ਵਿਚ ਵਿਅਸਤ ਹੁੰਦੇ ਹਨ ਜਿਸ ਦੇ ਕਾਨੂੰਨਾਂ ਦੇ ਸਮੇਂ ਦੀ ਘਾਟ ਹੋ ਜਾਣ ਦੇ ਕਾਰਨ ਜਿਹੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਖ਼ਬਰ ਦੇ ਸਾਹਮਣਾ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਬਾਜ਼ਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਦਿੱਲੀ ਸਰਕਾਰ ਦੇ ਵੱਲੋਂ ਇਹ ਬਹੁਤ ਵਧੀਆ ਫੈਸਲਾ ਲਿਆ ਗਿਆ ਹੈ ਇਸ ਖ਼ਬਰ ਦੇ ਸਾਹਮਣਾ ਔਰਤ ਵੱਲੋਂ ਕੰਵਲ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *