ਪੰਜਾਬ ਦੇ ਵਿੱਚ ਇੱਥੇ 23 ਮਈ ਤੱਕ ਲੱਗੀ ਵੱਡੀ ਪਾਬੰਦੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾਵੇਗਾ ਪੰਜਾਬ ਵਿਚ ਹੁਣ ਲੋਕਾਂ ਨੂੰ ਉਮੀਦ ਹੈ ਕਿ ਪੰਜਾਬ ਦੇ ਵਿੱਚ ਕੁਝ ਸੁਧਾਰ ਹੋ ਜਾਵੇਗਾ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਦੂਜੀਆਂ ਸਰਕਾਰਾਂ ਤੋਂ ਕੋਈ ਉਮੀਦ ਨਹੀਂ ਸੀ ਕਿਉਂਕਿ ਇਸ ਲਈ ਹੀ ਹੁਣ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਦਵਾਈ ਹੈ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਰੇਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਸ ਜ਼ਿਲ੍ਹੇ ਦੇ ਵਿੱਚ ਇਥੋਂ ਦੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਇਕ ਵੱਡਾ ਬਿਆਨ ਜਾਰੀ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਥੇ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ

ਗਈਆਂ ਹਨ ਅਤੇ ਦੱਸਿਆ ਜਾ ਰਿਹਾ ਹੈ ਇਹ ਪੌਦਿਆਂ ਤੇਈ ਮਈ ਤੱਕ ਲਾਗੂ ਕੀਤੀਆਂ ਜਾਣੀਆਂ ਦੱਸਿਆ ਜਾ ਰਿਹਾ ਹੈ ਕਿ ਸੰਗਰੂਰ ਦੇ ਵਿੱਚ ਇਹ ਪਾਬੰਦੀਆਂ ਲਗਾਈਆਂ ਗਈਆਂ ਹਨ ਦੱਸਿਆ ਜਾ ਰਿਹਾ ਹੈ ਕਿ ਤੇਈ ਮਈ ਤੱਕ ਇਹ ਪਾਬੰਦੀਆਂ ਲਾਗੂ ਰਹਿਣਗੀਆਂ ਜਿਸਦੇ ਵਿਚ ਕਿਹਾ ਜਾ ਰਿਹਾ ਹੈ ਕਿ ਇੱਥੇ ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮ ਦੇ ਉੱਪਰੋਂ ਪਾਉਂਦੀਆਂ ਹਨ ਅਤੇ ਕੋਈ ਵੀ ਵਿਅਕਤੀ ਕਿਸੇ ਤਰ੍ਹਾਂ ਦਾ ਵੀ ਗੈਰਕਾਨੂੰਨੀ ਕੰਮ ਨਹੀਂ ਕਰ ਸਕਦਾ ਜਿਵੇਂ ਕਿ ਰੇਤਾ ਬਜਰੀ ਦੀ ਢੋਆ ਢੁਆਈ ਤੋਂ ਲੈ ਕੇ ਹਰ ਪ੍ਰਕਾਰ ਦੇ ਗੈਰਕਾਨੂੰਨੀ ਕੰਮ ਦੇ ਉੱਪਰ ਪੁਲਿਸ ਨੂੰ ਸਖ਼ਤ ਨਿਗਰਾਨੀ ਰੱਖਣ ਦੇ ਆਦੇਸ਼ ਦਿੱਤੇ ਕਹਿਣ ਤੇ ਕਿਹਾ ਜਾ ਰਿਹਾ ਹੈ ਕਿ ਤੇਈ ਮਈ ਤੱਕ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਗ਼ਲਤ ਕੰਮ ਸੰਗਰੂਰ ਜ਼ਿਲੇ ਦੇ ਵਿਚ

ਨਹੀਂ ਹੋਣਾ ਚਾਹੀਦਾ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣਗੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੀਆਂ ਪਾਬੰਦੀਆਂ ਹਮੇਸ਼ਾ ਦੇ ਲਈ ਹੀ ਪੰਜਾਬ ਵਿੱਚ ਲੱਗਣੀਆਂ ਚਾਹੀਦੀਆਂ ਹਨ ਅਤੇ ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਰੋਕਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀ ਜ਼ਿੰਦਗੀ ਸੁਖਾਲੀ ਹੋ ਸਕੇ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵਲੋਂ ਗਲਤ ਤਰੀਕੇ ਨਾਲ ਕੰਮ ਕੀਤੇ ਜਾਂਦੇ ਹਨ ਅਤੇ ਬਹੁਤ ਵੱਡੇ ਪੱਧਰ ਤੇ ਉੱਪਰ ਪੰਜਾਬ ਦਾ ਨੁਕਸਾਨ ਕੀਤਾ ਜਾਂਦਾ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਦੇ ਉੱਪਰ ਸਫ਼ਾਈ ਕਰਨੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੁਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *