ਮੌਸਮ ਵਿਭਾਗ ਨੇ ਜਾਰੀ ਕੀਤਾ ਇਹ ਵੱਡਾ ਅਲਰਟ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਹੁਣ ਮੌਸਮ ਦਿਨ ਪ੍ਰਤੀ ਦਿਨ ਗਰਮਾਉਂਦਾ ਜਾ ਰਿਹਾ ਹੈ ਤੇ ਲੋਕਾਂ ਨੂੰ ਵੀ ਮੌਸਮ ਦੇ ਜ਼ਿਆਦਾ ਗਰਮ ਹੋ ਜਾਣ ਦੇ ਕਾਰਨ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਠੰਢ ਰੰਗਣ ਦੇ ਇਕਦਮ ਹੀ ਗਰਮੀ ਇੰਨੀ ਜ਼ਿਆਦਾ ਤੇਜ਼ ਹੋ ਚੁੱਕੀ ਹੈ ਕਿ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਹੁਣ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਰਾਜਸਥਾਨ ਹਿਮਾਚਲ ਪ੍ਰਦੇਸ਼ ਆਦਿ ਸਾਰੇ ਹੀ ਰਾਜਾਂ ਦੇ ਵਿੱਚ ਗਰਮੀ ਬਹੁਤ ਜ਼ਿਆਦਾ ਵਧ ਗਈ ਹੈ ਤੇ ਦਿੱਲੀ ਦੇ ਵਿੱਚ ਵੀ ਗਰਮੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ ਜਿਸਦੇ ਨਾਲ ਲੋਕਾਂ ਨੂੰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਹੁਣ ਵੱਡੀ ਖ਼ਬਰ ਮੌਸਮ ਵਿਭਾਗ

ਵੱਲੋਂ ਦਿੱਤੀ ਜਾਰੀ ਦਸਵੀ ਦੱਸਿਆ ਜਾਂਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਮੌਸਮ ਹੋਰ ਵੀ ਗਰਮ ਹੋ ਸਕਦਾ ਹੈ ਅਤੇ ਸਾਰੇ ਹੀ ਰਾਜਾਂ ਦੇ ਵਿੱਚ ਤਾਪਮਾਨ ਵਾਧਾ ਹੋਇਆ ਨਜ਼ਰ ਆ ਰਿਹਾ ਹੈ ਇਸ ਦੇ ਨਾਲ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸੇ ਵੀ ਰਾਜ ਦੇ ਵਿਚਾਲੇ ਮੰਮੀ ਦੀ ਕਿਸੇ ਤਰ੍ਹਾਂ ਦੀ ਕੋਈ ਸੰਭਾਵਨਾ ਨਹੀਂ ਹੈ ਇਸ ਤੋਂ ਬਾਅਦ ਲੋਕਾਂ ਦੇ ਵਿੱਚ ਚਿੰਤਾ ਦੇਖੀ ਜਾ ਰਹੀ ਹੈ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸੇ ਤਰੀਕੇ ਨਾਲ ਗਰਮੀ ਇੰਨੀ ਜ਼ਿਆਦਾ ਤੇਜ਼ੀ ਨਾਲ ਵਧਦੀ ਰਹੀ ਤਾਂ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ

ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਜ਼ਿਆਦਾ ਠੰਡ ਦੇ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਉਨ੍ਹਾਂ ਨੂੰ ਜ਼ਿਆਦਾ ਮੌਸਮ ਗਰਮ ਹੋ ਜਾਣ ਦੇ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖਬਰ ਦੇ ਸਾਹਮਣੇ ਐਤਵਾਰ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *