ਜਿਵੇਂ ਕਿ ਸਭ ਨੂੰ ਪਤਾ ਹੀ ਐ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਹੋ ਕੇ ਹਟੀਆਂ ਹਨ ਅਤੇ ਦੱਸਿਆ ਜਾ ਰਿਹਾ ਕੀਮਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੇ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਆਪਣੇ ਘਰ ਇੱਕ ਘੰਟੇ ਦੇ ਲਈ ਆਏ ਸਨ ਜਿਸ ਤੋਂ ਬਾਅਦ ਸ਼ਾਇਦ ਉਨ੍ਹਾਂ ਦੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ ਸੀ ਇਸ ਦੇ ਨਾਲ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹ ਇੱਕ ਘੰਟੇ ਤੋਂ ਬਾਅਦ ਫਿਰ ਜੇਲ੍ਹ ਵਿੱਚ ਚਲੇ ਗਏ ਸਨ ਜਿਸ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਪਜਾਬ ਦੇ ਸਾਬਕਾ ਮੁੱਖ
ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਦੇ ਮਾਮਲੇ ਵਿੱਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਜਲਦ ਰਿਹਾਈ ਹੋ ਸਕਦੀ ਹੈ ਸੁਪਰੀਮ ਕੋਰਟ ਨੇ ਸ਼ਨੀਵਾਰ ਨੂੰ ਕੇਂਦਰ ਸਰਕਾਰ ਨੂੰ ਦੋ ਹਜਾਰ ਬਾਰਾਂ ਵਿੱਚ ਦਾਇਰ ਰਾਜੋਆਣਾ ਦੀ ਪਟੀਸ਼ਨ ਉਤੇ ਤੀਹ ਅਪ੍ਰੈਲ ਤੱਕ ਫ਼ੈਸਲਾ ਲੈਣ ਦਾ ਹੁਕਮ ਦਿੱਤਾ ਹੈ ਰਾਜੋਆਣਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਮੌ ਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਬੇਨਤੀ ਕੀਤੀ ਹੈ ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਤੀਹ ਅਪ੍ਰੈਲ ਤੱਕ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਗ੍ਰਹਿ ਮੰਤਰਾਲੇ ਨਾਲ ਸਬੰਧਤ ਸਕੱਤਰ ਅਤੇ
ਸੀਬੀਆਈ ਦੇ ਡਾਇਰੈਕਟਰ ਸੁਣਵਾਈ ਦੀ ਅਗਲੀ ਤਰੀਕ ਤੇ ਵਿਅਕਤੀਗਤ ਰੂਪ ਵਿਚ ਰਿਕਾਰਡ ਨਾਲ ਉਨ੍ਹਾਂ ਦੇ ਸਾਹਮਣੇ ਪੇਸ਼ ਹੋਣਗੇ ਮੰਨਿਆ ਜਾ ਰਿਹਾ ਹੈ ਕਿ ਸੁਪਰੀਮ ਕੋਰਟ ਦੇ ਆਦੇਸ਼ ਮਗਰੋਂ ਰਾਜੋਆਣਾ ਦੀ ਜਲਦ ਰਿਹਾਈ ਸੰਭਵ ਹੋ ਸਕਦੀ ਹੈ ਕਿਉਂਕਿ ਕੇਂਦਰ ਸਰਕਾਰ ਪਹਿਲਾਂ ਰਾਜੋਆਣਾ ਦੀ ਰਿਹਾਈ ਦੇ ਸੰਕੇਤ ਦੇ ਚੁੱਕੀ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।