ਸੋਨੇ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਵੀਡੀਓ ਸਾਹਮਣੇ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਦੇ ਵਿਚ ਮਹਿੰਗਾਈ ਦੇ ਬਾਰੇ ਬਹੁਤ ਸਾਰੀ ਜਾਣਕਾਰੀ ਦਿੰਦਿਆ ਜਜ਼ਬੇ ਦੱਸਿਆ ਜਾਂਦਾ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਅਤੇ ਪਹਿਲਾਂ ਨਸ਼ਿਆਂ ਜਾਂ ਰਾਸ਼ੀ ਗਏ ਕੋਰੂਨਾ ਦੇ ਕਾਰਨ ਲੋਕਾਂ ਦਾ ਕੰਮਕਾਰ ਬਿਲਕੁਲ ਠੱਪ ਹੋ ਗਿਆ ਸੀ ਜਿਸਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਬਹੁਤ ਜ਼ਿਆਦਾ ਵਧ ਗਈਅਾਂ ਸਨ ਇਸ ਦੇ ਨਾਲ ਹੀ ਦੱਸਿਆ ਯਾਰਾ ਕੌਣ ਸੋਨਾ ਤੇ ਚਾਂਦੀ ਦੀਆਂ ਕੀਮਤਾਂ ਦੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ

ਕਿਹਾ ਜਾ ਰਿਹਾ ਹੈ ਕਿ ਲੋਕਾਂ ਦੇ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਜਿਸ ਬਾਰੇ ਕਿਹਾ ਜਾ ਰਿਹਾ ਹੈ ਕਿ ਗਲੋਬਲ ਬਾਜ਼ਾਰ ਵਿੱਚ ਉਤਰਾਅ ਚੜ੍ਹਾਅ ਕਾਰਨ ਸੋਮਵਾਰ ਨੂੰ ਵੀ ਭਾਰਤੀ ਬਾਜ਼ਾਰ ਵਿਚ ਸੋਨੇ ਚਾਂਦੀ ਦੀਆਂ ਕੀਮਤਾਂ ਚ ਬਦਲਾਅ ਦੇਖਣ ਨੂੰ ਮਿਲਿਆ ਮਲਟੀ ਕਮੋਡਿਟੀ ਐਕਸਚੇਂਜ ਤੇ ਸੋਨੇ ਅਤੇ ਚਾਂਦੀ ਦੋਵਾਂ ਧਾਤਾਂ ਨੇ ਸਵੇਰੇ ਗਿਰਾਵਟ ਨਾਲ ਕਾਰੋਬਾਰ ਸ਼ੁਰੂ ਕੀਤਾ ਮਲਟੀ ਕਮੋਡਿਟੀ ਐਕਸਚੇਂਜ ਤੇ ਸਵੇਰੇ ਨੌੰ ਵਜੇ ਸੋਨੇ ਦੀ ਫਿਊਚਰ ਕੀਮਤ ਇੱਕ ਸੌ ਪਚਵੰਜਾ ਰੁਪਏ ਡਿੱਗ ਕੇ ਇਕਵੰਜਾ ਹਜਾਰ ਸੱਤ ਸੌ ਇੱਕੀ ਰੁਪਏ ਪ੍ਰਤੀ ਦਸ ਗ੍ਰਾਮ ਤੇ ਆ ਗਈ ਇਹ ਕੀਮਤ ਚੌਵੀ ਕੈਰੇਟ ਸ਼ੁੱਧ ਸੋਨੇ ਦੀ ਹੈ ਇਸ ਤੋਂ ਪਹਿਲਾਂ ਵੀ ਸੋਨਾ ਇਕਵੰਜਾ ਹਜਾਰ ਸੱਤ ਸੌ ਇੱਕੀ ਰੁਪਏ ਦੀ ਦਰ ਨਾਲ ਖੁੱਲ੍ਹਿਆ ਸੀ ਮਲਟੀ ਕਮੋਡਿਟੀ ਐਕਸਚੇਂਜ ਤੇ ਚਾਂਦੀ ਦੇ ਫਿਊਚਰਜ਼ ਚ ਵੀ ਕਾਰੋਬਾਰ ਦੀ ਸ਼ੁਰੂਆਤ ਤੋਂ ਹੀ ਗਿਰਾਵਟ ਦੇਖਣ ਨੂੰ ਮਿਲੀ ਸਵੇਰ ਦੀ ਐਕਸਚੇਂਜ ਅਤੇ

ਚਾਂਦੀ ਦੀ ਕੀਮਤ ਤਿੱਨ ਸੌ ਸੋਲ਼ਾਂ ਰੁਪਏ ਦੀ ਗਿਰਾਵਟ ਨਾਲ ਅਠਾਹਠ ਹਜਾਰ ਪੰਜ ਸੌ ਵੀਹ ਰੁਪਏ ਪ੍ਰਤੀ ਕਿਲੋਗਰਾਮ ਰਹੀ ਚਾਂਦੀ ਸਵੇਰੇ ਅਠਾਹਠ ਹਜਾਰ ਪੰਜ ਸੌ ਗਿਆਰਾਂ ਦੀ ਕੀਮਤ ਤੇ ਖੁੱਲ੍ਹੀ ਜੋ ਕੁਝ ਸਮੇਂ ਬਾਅਦ ਮਾਮੂਲੀ ਵਾਧੇ ਨਾਲ ਕਾਰੋਬਾਰ ਕਰ ਰਹੀ ਸੀ ਹਾਲਾਂਕਿ ਪਿਛਲੇ ਕਾਰੋਬਾਰੀ ਦਿਨ ਦੇ ਮੁਕਾਬਲੇ ਇਸ ਵਿੱਚ ਗਿਰਾਵਟ ਦੇਖੀ ਜਾ ਸਕਦੀ ਹੈ ਮਾਹਿਰਾਂ ਦਾ ਮੰਨਣਾ ਹੈ ਕਿ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਖ਼ਤਮ ਹੋਣ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਚ ਤੇਜ਼ੀ ਆਵੇਗੀ ਰੂਸ ਕੋਲ ਵੀ ਸੋਨੇ ਦਾ ਵੱਡਾ ਭੰਡਾਰ ਹੈ ਅਤੇ ਉਹ ਇਸ ਨੂੰ ਗਲੋਬਲ ਬਾਜ਼ਾਰ ਵਿੱਚ ਵੇਚਣਾ ਚਾਹੁੰਦਾ ਹੈ ਜੇਕਰ ਇਹ ਸੋਨਾ ਬਾਜ਼ਾਰ ਵਿੱਚ ਆਉਂਦਾ ਹੈ ਤਾਂ ਇਸ ਦੀ ਸਪਲਾਈ ਵਧੇਗੀ ਅਤੇ ਕੀਮਤਾਂ ਚ ਵੱਡੀ ਗਿਰਾਵਟ ਆ ਸਕਦੀ ਹੈ ਯੂਕਰੇਨ ਨੇ ਵੀ ਅੱਜ ਰੂਸ ਦੀਆਂ ਸ਼ਰਤਾਂ ਮੰਨ ਕੇ ਜੰਗ ਖ਼ਤਮ ਹੋਣ ਦਾ ਸੰਕੇਤ ਦਿੱਤਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *