ਦੁਕਾਨਦਾਰ ਹੋ ਜਾਣ ਸਾਵਧਾਨ ਹੋ ਗਿਆ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਨੇਤਾਵਾਂ ਦੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਸਾਰੇ ਹੀ ਲੋਕਾਂ ਦੇ ਵਲੋਂ ਪੂਰੀ ਖ਼ੁਸ਼ੀ ਮਨਾਈ ਜਾ ਰਹੀ ਹੈ ਕਿ ਇਸ ਵਾਰ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਆਈ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਜਿਨ੍ਹਾਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਵਿਚ ਬੁਲਟ ਦੇ ਪਟਾਕੇ ਪਾਉਣ ਵਾਲਿਆਂ ਤੇ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ਜਿਸਦੇ ਨਾਲ ਦੱਸਿਆ ਜਾ ਰਹੇ ਕੌਣ ਦੁਕਾਨਦਾਰਾਂ ਦੇ ਉੱਪਰ ਵੀ ਇੱਕ ਵੱਡੀ

ਕਾਰਵਾਈ ਹੋਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਕਿਹਾ ਜਾ ਰਿਹਾ ਹੈ ਕਿ ਜੋ ਵੀ ਦੁਕਾਨਦਾਰ ਬੁਲਟ ਮੋਟਰਸਾਈਕਲ ਦੇ ਸਾਈਲੈਂਸਰ ਵੇਚਦੇ ਹਨ ਉਸ ਦੇ ਨਾਲ ਨਾਲ ਮਕੈਨਿਕਾਂ ਨੂੰ ਵੀ ਬੁਲਾਇਆ ਗਿਆ ਹੈ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਬੁਲਟ ਮੋਟਰਸਾਈਕਲ ਤੇ ਕਿਸੇ ਵੀ ਪਟਾਕੇ ਪਾਉਣ ਵਾਲੇ ਸੈਂਸਰ ਦੀ ਵਰਤੋਂ ਨਾ ਕੀਤੀ ਜਾਵੇ ਇਸ ਖ਼ਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ

ਕਿਹਾ ਜਾ ਰਿਹਾ ਹੈ ਕਿ ਜਲੰਧਰ ਪੁਲੀਸ ਵੱਲੋਂ ਇਹ ਬਹੁਤ ਵਧੀਆ ਕੰਮ ਕੀਤਾ ਗਿਆ ਹੈ ਇਸ ਨਾਲ ਹੀ ਉਨ੍ਹਾਂ ਲੋਕਾਂ ਨੂੰ ਰੋਕਿਆ ਜਾ ਸਕਦਾ ਹੈ ਜਿਨ੍ਹਾਂ ਵੱਲੋਂ ਹਰ ਰੋਜ਼ ਹੁੱਲੜਬਾਜ਼ੀਆਂ ਕੀਤੀਆਂ ਜਾਂਦੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ ਇਸ ਦੇ ਨਾਲ ਆਵਾਜਾਈ ਦੇ ਵਿੱਚ ਵੀ ਬਹੁਤ ਜ਼ਿਆਦਾ ਫ਼ਰਕ ਪਵੇਗਾ ਅਤੇ ਲੋਕਾਂ ਦੇ ਵੱਲੋਂ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *