ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਹਾੜ੍ਹੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਪੰਜਾਬ ਦੇ ਵਿੱਚ ਕਣਕ ਦੀ ਕਟਾਈ ਨੂੰ ਲੈ ਕੇ ਲੋਕਾਂ ਦੇ ਵਿੱਚ ਉਤਸੁਕਤਾ ਦੇਖੀ ਜਾ ਰਹੀ ਹੈ ਤੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਕਣਕਾਂ ਪੱਕ ਚੁੱਕੀਆਂ ਹਨ ਅਤੇ ਥੋੜ੍ਹੇ ਸਮੇਂ ਦੇ ਵਿਚ ਹਿਨਾ ਦੀ ਕਟਾਈ ਸ਼ੁਰੂ ਹੋ ਜਾਵੇਗੀ ਉਨ੍ਹਾਂ ਨੇ ਇਸ ਦੇ ਨਾਲ ਹੀ ਹੁਣ ਵੱਡੀ ਖਬਰ ਸਾਹਮਣੇ ਆਈ ਹੈ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸਰਕਾਰ ਦੇ ਵੱਲੋਂ ਕਣਕ ਦੀ ਕਟਾਈ ਨੂੰ ਲੈ ਕੇ ਬਹੁਤ ਸਾਰੇ ਪਾਬੰਦੀਆਂ ਲਗਾਈਆਂ ਗਈਆਂ ਹਨ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਮਾਲੇਰਕੋਟਲਾ ਦੇ ਵਿੱਚ ਇੱਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿਹਾ ਜਾ ਰਿਹਾ ਹੈ ਕਿ ਹੁਣ ਸ਼ਾਮ ਨੂੰ ਸੱਤ
ਵਜੇ ਤੋਂ ਸਵੇਰੇ ਦੱਸ ਵਜੇ ਤੱਕ ਕੰਬਾਈਨਾਂ ਦੇ ਦੁਬਾਰਾ ਕਿਸੇ ਵੀ ਤਰ੍ਹਾਂ ਦੀ ਕਟਾਈ ਨਹੀਂ ਕੀਤੀ ਜਾਵੇਗੀ ਕਿਉਂਕਿ ਦੱਸਿਆ ਜਾ ਰਿਹਾ ਹੈ ਇਸ ਦੇ ਨਾਲ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਅਤੇ ਰਾਤ ਦੇ ਹਨ੍ਹੇਰੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਇਹ ਘਟਨਾਵਾਂ ਹੋ ਜਾਂਦੀਆਂ ਹਨ ਜਿਸਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ ਇਸ ਲਈ ਹੀ ਮਲੇਰਕੋਟਲਾ ਦੇ ਵੱਲੋਂ ਇਹ ਸਾਰਾ ਫ਼ੈਸਲਾ ਲੈ ਲਿਆ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਇਸ ਫੈਸਲੇ ਨੂੰ ਸਹੀ ਠਹਿਰਾਇਆ ਜਾ ਰਿਹਾ ਹੈ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਹੀ ਕੰਬਾਈਨਾਂ ਵਾਲਿਆਂ ਦਾ ਸੀਜ਼ਨ ਹੁੰਦਾ ਹੈ ਅਤੇ
ਉਨ੍ਹਾਂ ਦੇ ਵੱਲੋਂ ਬਹੁਤ ਮਿਹਨਤ ਦੇ ਨਾਲ ਇਹ ਕੰਮ ਕੀਤਾ ਜਾਂਦਾ ਹੈ ਅਤੇ ਪੈਸੇ ਕਮਾਉਣ ਦੇ ਲਈ ਇਹ ਸਾਰਾ ਕੁਝ ਕੀਤਾ ਜਾਂਦਾ ਇਸ ਲਈ ਮਲੇਰਕੋਟਲਾ ਵਾਸੀਆਂ ਨੂੰ ਇਸ ਦੇ ਨਾਲ ਕੋਈ ਦਿੱਕਤ ਨਹੀਂ ਹੋਣੀ ਚਾਹੀਦੀ ਕਿਉਂਕਿ ਇਹ ਬਹੁਤ ਜ਼ਿਆਦਾ ਸਮੇਂ ਦਾ ਕੰਮ ਨਹੀਂ ਆਉਂਦਾ ਹੁਣ ਦੇਖਣਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਇਸ ਮਾਮਲੇ ਦੇ ਵਿੱਚ ਕੀ ਫੈਸਲਾ ਨਿਕਲ ਕੇ ਸਾਹਮਣੇ ਆਉਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।