ਪੰਜਾਬ ਦੇ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਆਪਣੀ ਕੈਬਨਿਟ ਚੁਣਨ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਪਿੰਡਾਂ ਦੇ ਵਿਭਾਗ ਦੇ ਲਈ ਕੈਬਨਿਟ ਮੰਤਰੀ ਦੇ ਤੌਰ ਤੇ ਕੁਲਦੀਪ ਸਿੰਘ ਧਾਲੀਵਾਲ ਨੂੰ ਚੁਣਿਆ ਗਿਆ ਹੈ ਜਿਨ੍ਹਾਂ ਦੇ ਵੱਲੋਂ ਹੁਣ ਮੰਤਰੀ ਬਣਨ ਤੋਂ ਬਾਅਦ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਲੋਂ ਪਿੰਡਾਂ ਦਾ ਵਿਕਾਸ ਵੱਡੇ ਪੱਧਰ ਤੇ ਕੀਤਾ ਜਾਵੇਗਾ ਤੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ

ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਹੁਣ ਪਿੰਡਾਂ ਦੀ ਗ੍ਰਾਮ ਸਭਾ ਤੈਅ ਕਰੇਗੀ ਕਿ ਪਿੰਡਾਂ ਵਿੱਚ ਸਰਕਾਰ ਦੀ ਗਰਾਂਟ ਕਿੱਥੇ ਖਰਚ ਕਰਨੀ ਹੈ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੌਰਾਨ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਅਪਣਾਉਣ ਦਾ ਸਪੱਸ਼ਟ ਸੰਦੇਸ਼ ਦਿੱਤਾ ਧਾਲੀਵਾਲ ਨੇ ਕਿਹਾ ਕਿ ਗਰਾਮ ਸਭਾ ਪੇਂਡੂ ਵਿਕਾਸ ਦਾ ਸਭ ਤੋਂ ਮਜ਼ਬੂਤ ਥੰਮ੍ਹ ਹੈ ਜਿਸ ਨੂੰ ਮਜ਼ਬੂਤ ਕੀਤਾ ਜਾਣਾ ਚਾਹੀਦਾ ਹੈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਛੱਬੀ ਜੂਨ ਦੋ ਹਜਾਰ ਬਾਈ ਨੂੰ ਸੂਬੇ ਦੇ ਸਮੂਹ ਪਿੰਡਾਂ ਵਿੱਚ ਗ੍ਰਾਮ ਸਭਾ ਇਜਲਾਸ

ਬੁਲਾਉਣ।ਉਨ੍ਹਾਂ ਕਿਹਾ ਕਿ ਗ੍ਰਾਮ ਸਭਾ ਇਜਲਾਸ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾਵੇ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਵੱਖ ਵੱਖ ਪ੍ਰਚਾਰ ਮਾਧਿਅਮਾਂ ਰਾਹੀਂ ਗ੍ਰਾਮ ਸਭਾਵਾਂ ਦੀ ਮਹੱਤਤਾ ਬਾਰੇ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਗ੍ਰਾਮ ਸਭਾ ਸਬੰਧੀ ਪਿੰਡਾਂ ਵਿੱਚ ਸਹੀ ਢੰਗ ਨਾਲ ਪੋਸਟਰ ਲਗਾਏ ਜਾਣ ਅਤੇ ਗ੍ਰਾਮ ਸਭਾ ਦੇ ਇਸ ਇਜਲਾਸ ਲਈ ਸਮੇਂ ਸਿਰ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *