ਆਮ ਲੋਕਾਂ ਤੇ ਇਕ ਵਾਰ ਫਿਰ ਪਈ ਮਹਿੰਗਾਈ ਦੀ ਮਾਰ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਵਧਦੀ ਹੋਈ ਮਹਿੰਗਾਈ ਦੇ ਬਾਰੇ ਬਹੁਤ ਸਾਰੀਆਂ ਖ਼ਬਰਾਂ ਆਉਂਦੀਆਂ ਹਨ ਅਤੇ ਦੂਸਰਿਆਂ ਦਾ ਹੈ ਕਿ ਭਾਰਤ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਕਿ ਲੋਕਾਂ ਦੀਆਂ ਸਮੱਸਿਆਵਾਂ ਦਰ ਪ੍ਰਤੀ ਦਿਨ ਵਧ ਰਹੀਆਂ ਹਨ ਕਿਉਂਕਿ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਆਏ ਕੋਰੋਨਾ ਦੇ ਕਾਰਨ ਉਨ੍ਹਾਂ ਦੀਅਾਂ ਮੁਸ਼ਕਲਾਂ ਪਹਿਲਾਂ ਤੋਂ ਹੀ ਵਧੀਆਂ ਹੋਈਆਂ ਹਨ ਪਰ ਹੁਣ ਜਿਵੇਂ ਹੀ ਕੋਰੋਨਾ ਕਾਲ ਘਟ ਰਿਹਾ ਹੈ ਪਰ ਦੇਸ਼ ਦੇ ਵਿਚ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੋਰ ਵੀ ਵਧਦੀਆਂ ਜਾ ਰਹੀਆਂ ਹਨ ਇਸ ਖਪਤ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ

ਆਈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਦਾ ਗਠਨ ਵੀ ਹੋ ਗਿਆ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਵਿਧਾਇਕ ਵਜੋਂ ਸਹੁੰ ਚੁੱਕੀ ਪਰ ਯੂਪੀ ਵਿੱਚ ਸਰਕਾਰ ਬਣਦੇ ਹੀ ਮਹਿੰਗਾਈ ਨੇ ਲੋਕਾਂ ਦੀਆਂ ਜੇਬਾਂ ਢਿੱਲੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ ਰਾਜਧਾਨੀ ਲਖਨਊ ਵਿੱਚ ਸਰੀਏ ਤੋਂ ਲੈ ਕੇ ਸੀਮਿੰਟ ਇੱਟਾਂ ਮੂੰਗੀ ਰੇਤ ਰਬੜ ਪਲਾਸਟਿਕ ਲੋਹਾ ਸਾਈਕਲ ਤਕ ਮਹਿੰਗੇ ਹੋ ਗਏ ਹਨ ਲੋਹੇ ਦੀ ਕੀਮਤ ਵਿਚ ਭਾਰੀ ਵਾਧੇ ਕਾਰਨ ਸਾਈਕਲ ਪੰਦਰਾਂ ਸੌ ਤੋਂ ਦੋ ਹਜਾਰ ਰੁਪਏ ਮਹਿੰਗਾ ਹੋ ਚੁੱਕਿਆ ਹੈ ਪਿਛਲੇ ਦੋ ਮਹੀਨਿਆਂ ਦੌਰਾਨ ਜਿਥੇ ਆਮ ਸਾੲੀਕਲਾਂ ਦੀ ਕੀਮਤ ਵਿੱਚ ਇੱਕ ਹਜ਼ਾਰ ਰੁਪਏ ਤੱਕ ਦਾ ਵਾਧਾ ਹੋਇਆ ਹੈ ਉੱਥੇ ਹੀ ਰੇਂਜਰ ਅਤੇ ਗਿਅਰਡ ਸਾੲੀਕਲਾਂ ਦੀ ਕੀਮਤ ਵਿਚ ਪੰਦਰਾਂ ਸੌ ਤੋਂ ਦੋ ਹਜ਼ਾਰ ਰੁਪਏ ਤੱਕ

ਦਾ ਵਾਧਾ ਹੋਇਆ ਹੈ ਤਾਂ ਵੀ ਇੱਕ ਹਜ਼ਾਰ ਰੁਪਏ ਮਹਿੰਗੀਆਂ ਹੋ ਚੁੱਕੀਆਂ ਹਨ ਸਰੀਆ ਇੱਕ ਮਹੀਨੇ ਵਿੱਚ ਇੱਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਮਹਿੰਗਾ ਹੋ ਚੁੱਕਿਆ ਹੈ ਦੇਖਿਆ ਜਾਵੇ ਤਾਂ ਜ਼ਰੂਰਤ ਦੀਆਂ ਸਾਰੀਆਂ ਹੀ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ ਜਿਸ ਕਾਰਨ ਆਮ ਜਨਤਾ ਦੇ ਉੱਤੇ ਬੋਝ ਲਗਾਤਾਰ ਵਧਦਾ ਜਾ ਰਿਹਾ ਹੈ ਤੁਹਾਨੂੰ ਆਪਣੇ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਹੀ ਜ਼ਿਆਦਾ ਮੁਸ਼ਕਲ ਹੋ ਰਿਹਾ ਹੈ ਅਤੇ ਪਿਛਲੇ ਸਮੇਂ ਦੇ ਵਿਚ ਵੀ ਕਿਸੇ ਪ੍ਰਕਾਰ ਦੀ ਕੋਈ ਰਾਹਤ ਮਿਲਣ ਦੀ ਕੋਈ ਉਮੀਦ ਨਜ਼ਰ ਨਹੀਂ ਆ ਰਹੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *