ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ਤੇ ਹੋਇਆ ਭਿਆਨਕ ਹਮਲਾ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਅਤੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਇਸਦੀ ਵਿੱਚ ਅਰਵਿੰਦ ਕੇਜਰੀਵਾਲ ਜੋ ਕਿ ਪੰਜਾਬ ਦਿੱਲੀ ਦੇ ਮੁੱਖ ਮੰਤਰੀ ਹਨ ਉਨ੍ਹਾਂ ਦਾ ਵੱਡਾ ਹੱਥ ਸੀ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਲਈ ਵੋਟਾਂ ਮੰਗੀਆਂ ਗਈਆਂ ਸਨ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੋ ਕਿ ਦਿੱਲੀ ਦੇ ਮੁੱਖ ਮੰਤਰੀ ਹਨ ਉਨ੍ਹਾਂ ਦੇ ਘਰ ਦੇ ਉੱਪਰ ਇੱਕ ਵੱਡਾ ਹਮਲਾ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਇਸ ਹਮਲੇ

ਦੇ ਪਿੱਛੇ ਆਮ ਆਦਮੀ ਪਾਰਟੀ ਦੇ ਵੱਲੋਂ ਭਾਜਪਾ ਦਾ ਹੱਥ ਦੱਸਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਸਜ਼ਾ ਰਹੇਗੀ ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਹੀ ਇੱਕ ਅਜਿਹੀ ਪਾਰਟੀ ਹੈ ਜਿੱਥੇ ਵੱਲੋਂ ਅਜਿਹੀ ਘਟੀਆ ਹਰਕਤ ਕੀਤੀ ਜਾ ਸਕਦੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਸਿੱਖਿਆ ਮੰਤਰੀ ਸਿਸੋਦੀਆ ਦਾ ਬਿਆਨ ਆਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸਿਸੋਦੀਆ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਭਾਜਪਾ ਦੇ ਦੁਆਰਾ ਕਰਵਾਇਆ ਗਿਆ ਹੈ ਕਿਉਂਕਿ ਉਹ ਇਕ ਅਜਿਹੀ.

ਪਾਰਟੀ ਹੈ ਜਿਸ ਦੇ ਇਹ ਸਾਰਾ ਕੁਝ ਕਰਵਾਇਆ ਜਾ ਸਕਦਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਭਾਜਪਾ ਹੀ ਅਰਵਿੰਦ ਕੇਜਰੀਵਾਲ ਦੀ ਹੱਤਿਆ ਕਰਵਾਉਣਾ ਚਾਹੁੰਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *