ਹੁਣੇ ਹੁਣੇ ਇਸ ਲੀਡਰ ਦੀ ਹੋਈ ਅਚਾਨਕ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਮਹਾਨ ਹਸਤੀਆਂ ਦਾ ਦੇਹਾਂਤ ਹੋ ਜਾਂਦਾ ਹੈ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨਾਂ ਦੇ ਵਿੱਚ ਹੀ ਚੂਨਾ ਲੱਗ ਗਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੇ ਇਸ ਦੌਰਾਨ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੀ ਕਿਆ ਪਰਸ ਵਿਚ ਬਹੁਤ ਸਾਰੀ ਕਹਾਸੁਣੀ ਹੋ ਜਾਂਦੀ ਹੈ ਤੇ ਕਈ ਵਾਰ ਵੈਰ ਵਿਰੋਧ ਵੀ ਵਧ ਜਾਂਦਾ ਹੈ ਜਿਸਦੇ ਘਰ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਦੇ ਵੱਲੋਂ ਕਈ ਵਾਰ ਵੈਰ ਵਿਰੋਧ ਨੂੰ ਇਸ ਹੱਦ ਤੱਕ ਵਧਾ ਦਿੱਤਾ ਜਾਂਦਾ ਹੈ ਕਿ ਕਿਸੇ ਨਾ

ਕਿਸੇ ਵਿਅਕਤੀ ਦੀ ਜਾਨ ਲੈ ਲਈ ਜਾਂਦੀ ਹੈ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿੰਡ ਕਸੋਆਣਾ ਦੇ ਰਹਿਣ ਵਾਲੇ ਇਕ ਕਾਂਗਰਸੀ ਵਰਕਰ ਦੀ ਮੌਤ ਹੋ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਉੱਪਰ ਕੁਝ ਕਾਂਗਰਸੀ ਵਰਕਰਾਂ ਦੇ ਵਲੋਂ ਹੀ ਹਮਲਾ ਕੀਤਾ ਗਿਆ ਸੀ ਅਤੇ ਉਸ ਦੇ ਇੱਟਾਂ ਰੋੜੇ ਚਲਾਏ ਗਏ ਸਨ ਜਿਸ ਤੋਂ ਬਾਅਦ ਉਹ ਬਹੁਤ ਜ਼ਿਆਦਾ ਜ਼ਖਮੀ ਹੋ ਗਿਆ ਸੀ ਅਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਹਸਪਤਾਲ ਵਿਚ ਹੀ ਉਸ ਨੇ ਹੁਣ ਦਮ ਤੋੜ ਦਿੱਤਾ ਹੈ ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ

ਤਾਂ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਗਲਤ ਹੋਇਆ ਹੈ ਕਿਉਂਕਿ ਕਿਸੇ ਵੀ ਵਿਅਕਤੀ ਨਾਲ ਅਜਿਹਾ ਨਹੀਂ ਹੋਣਾ ਚਾਹੀਦਾ ਕਿਉਂਕਿ ਚੋਣਾਂ ਹੁੰਦੀਆਂ ਰਹਿੰਦੀਆਂ ਹਨ ਅਤੇ ਇਨ੍ਹਾਂ ਚੋਣਾਂ ਤੋਂ ਬਾਅਦ ਲੋਕਾਂ ਨੂੰ ਇੱਕਮਿੱਕ ਹੋ ਜਾਣਾ ਚਾਹੀਦਾ ਹੈ ਅਜਿਹੇ ਰੌਲੇ ਨਹੀਂ ਕਰਨੇ ਚਾਹੀਦੇ ਕਿ ਕਿਸੇ ਦੀ ਜਾਨ ਲੈ ਲਈ ਜਾਵੇ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਲਿਜਾਂਦੇ ਹੋਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *