ਸਕੂਲ ਵਿੱਚ ਪੜ੍ਹਨ ਵਾਲੇ ਬੱਚਿਆਂ ਦੇ ਮਾਪਿਆਂ ਲਈ ਆਈ ਵੱਡੀ ਖੁਸ਼ਖਬਰੀ

Latest Update

ਜਿਵੇਂ ਕਿ ਹੁਣ ਪਤਾ ਹੈ ਕਿ ਪੰਜਾਬ ਦੇ ਚਾਵਾਂ ਦੀ ਬਾਡੀ ਦੀ ਸਰਕਾਰ ਬਣ ਚੁੱਕੀ ਅਤੇ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਜਿਹੇ ਕੰਮ ਕੀਤੇ ਜਾਣਗੇ ਜਿਸਦੇ ਨਾਲ ਲੋਕਾਂ ਨੂੰ ਥੋੜ੍ਹੀ ਬਹੁਤੀ ਰਾਹਤ ਮਿਲ ਸਕੇ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦਿਵਾਉਣ ਦੇ ਲਈ ਵੱਡਾ ਐਲਾਨ ਕੀਤਾ ਗਿਆ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਬੱਚੇ

ਅਜਿਹੇ ਹੁੰਦੇ ਹਨ ਜੋ ਕਿ ਸਕੂਲੇ ਪੜ੍ਹਨ ਤਾਂ ਜਾਂਦੇ ਹਨ ਪਰ ਉਨ੍ਹਾਂ ਨੂੰ ਉਸ ਤਰ੍ਹਾਂ ਦੀ ਸਿੱਖਿਆ ਨਹੀਂ ਮਿਲਦੀ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਬੱਚੇ ਅਜਿਹੇ ਹੁੰਦੇ ਹਨ ਜੋ ਫੀਸ ਦੇ ਕਾਰਨ ਸਕੂਲਾਂ ਵਿੱਚ ਨਹੀਂ ਜਾ ਸਕਦੇ ਇਸ ਦੇ ਨਾਲ ਹੀ ਹੁਣ ਉਨ੍ਹਾਂ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਸਾਰੇ ਹੀ ਪ੍ਰਾਈਵੇਟ ਸਕੂਲ ਕਿਸੇ ਵੀ ਬੱਚੇ ਤੋਂ ਇਸ ਸਮੈਸਟਰ ਦੀ ਕੋਈ ਫ਼ੀਸ ਨਹੀਂ ਲੈਣਗੇ ਅਤੇ ਸਾਰੇ ਹੀ ਬੱਚਿਆਂ ਨੂੰ ਇਸ ਸਮੈਸਟਰ ਦੇ ਵਿਚ ਫਰੀ ਪਾਇਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਜਾ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਤਾਰੀਫ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *