ਹੁਣੇ ਹੁਣੇ ਸ਼ਾਮ 4 ਵਜੇ ਲਈ ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਉਹਨਾਂ ਦੇ ਲਈ ਵੱਡੇ ਪੱਧਰ ਤੇ ਪਰ ਕੰਮ ਕੀਤੇ ਜਾਣਗੇ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੇ ਹੁਣ ਤਕ ਦੇ ਕਾਰਜਕਾਲ ਦੇ ਵਿੱਚ ਬਹੁਤ ਵਧੀਆ ਕੰਮ ਕੀਤੇ ਗਏ ਇਨ੍ਹਾਂ ਲੋਕਾਂ ਤੇ ਵੱਲੋਂ ਉਮੀਦ ਵੀ ਜਤਾਈ ਜਾ ਰਹੀ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਨ੍ਹਾਂ ਦੇ ਵੱਲੋਂ ਵੱਡੇ ਐਲਾਨ ਕੀਤੇ ਜਾਣਗੇ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿਚ ਕਿਹਾ ਜਾ

ਰਿਹਾ ਹੈ ਕਿ ਹੁਣ ਕੱਲ ਸ਼ਾਮ ਚਾਰ ਵਜੇ ਹੁਣ ਆਮ ਆਦਮੀ ਪਾਰਟੀ ਵੱਲੋਂ ਇਕ ਕੈਬਨਿਟ ਮੀਟਿੰਗ ਕੀਤੀ ਜਾਣੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਦੂਜੀ ਕੈਬਿਨਟ ਮੀਟਿੰਗ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਲਈ ਵੱਡੇ ਫੈਸਲੇ ਲਏ ਜਾਣਗੇ ਕਿਉਂਕਿ ਭਗਵੰਤ ਮਾਨ ਵੱਲੋਂ ਬਹੁਤ ਵਧੀਆ ਕੰਮ ਕੀਤੇ ਜਾਂਦੇ ਹਨ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਹਜ਼ਾਰਾਂ ਤੋਂ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਮ

ਆਦਮੀ ਪਾਰਟੀ ਤੋਂ ਬਹੁਤ ਜ਼ਿਆਦਾ ਉਮੀਦਾਂ ਹਨ ਅਤੇ ਉਨ੍ਹਾਂ ਨੇ ਇਸ ਲਈ ਹੀ ਆਮ ਆਦਮੀ ਪਾਰਟੀ ਨੂੰ ਜਿਤਾਇਆ ਹੈ ਕਿਉਂਕਿ ਆਮ ਆਦਮੀ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਉਨ੍ਹਾਂ ਭਾਰਤ ਦੇ ਲਈ ਸਹੀ ਤਰੀਕੇ ਨਾਲ ਕੰਮ ਕਰ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *