ਅਰਵਿੰਦ ਕੇਜਰੀਵਾਲ ਦੇ ਘਰ ਤੇ ਹੋਏ ਭਿਆਨਕ ਹਮਲੇ ਤੋਂ ਬਾਅਦ ਭਗਵੰਤ ਮਾਨ ਨੇ ਦਿੱਤਾ ਵੱਡਾ ਬਿਆਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪਿਛਲੇ ਦਿਨੀਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਵੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਦਿੱਲੀ ਦੇ ਵਿੱਚ ਅਰਵਿੰਦ ਕੇਜਰੀਵਾਲ ਦੇ ਵੱਲੋਂ ਭਾਜਪਾ ਨੂੰ ਖੁੱਲ੍ਹਾ ਚੈਲੰਜ ਕੀਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਹਕੂਮਤ ਵੱਲੋਂ ਕਿਹਾ ਗਿਆ ਸੀ ਕਿ ਹੁਣ ਉਨ੍ਹਾਂ ਦੇ ਵੱਲੋਂ ਚੋਣਾਂ ਕਰਵਾਈਆਂ ਜਾਣ ਜਿਸ ਦੇ ਵਿਚ ਉਹਨਾਂ ਦੇ ਵੱਲੋਂ ਪੱਕੇ ਤੌਰ ਤੇ ਭਾਜਪਾ ਨੂੰ ਟਾਰਗੇਟ ਕੀਤਾ ਗੈਸ ਅਤੇ ਕਿਹਾ ਗਿਆ ਕਿ ਜੇਕਰ ਇਹ ਚੋਣਾਂ ਹੁੰਦੀਆਂ ਹਨ ਤਾਂ ਉਹ ਭਾਜਪਾ ਨੂੰ ਜ਼ਰੂਰ ਕਰਵਾਉਣਗੇ ਅਤੇ ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਉਹ ਹਾਰਦੇ ਹਨ ਤਾਂ ਉਨ੍ਹਾਂ ਦੇ ਵੱਲੋਂ ਸਿਆਸਤ ਛੱਡ

ਦਿੱਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਕ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਅਰਵਿੰਦ ਕੇਜਰੀਵਾਲ ਦੇ ਘਰ ਦੇ ਉੱਪਰ ਇੱਕ ਵੱਡਾ ਹਮਲਾ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਦੇ ਉੱਪਰ ਇਕ ਵੱਡਾ ਬਿਆਨ ਜਾਰੀ ਹੋਇਆ ਹੈ ਜਿਸ ਵਿੱਚ ਦੱਸਿਆ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਹੁਣ ਇਹ ਦੋ ਹਮਲਾ ਹੋਇਆ ਹੋਏ ਇਹ ਕਾਇਰਤਾ ਦੀ ਨਿਸ਼ਾਨੀ ਹੈ ਤੇ ਜਿਸ ਵੀ ਵਿਅਕਤੀ ਦੇ ਵੱਲੋਂ ਕਰਵਾਇਆ ਗਿਆ ਹੈ ਅਤੇ ਜਿਸ ਪਾਰਟੀ ਦੇ ਵੱਲੋਂ ਹੀ ਕਰਵਾਇਆ ਗਿਆ ਹੈ ਉਸ ਦੇ ਲਈ ਇਹ ਬਹੁਤ ਘਟੀਆ

ਹਰਕਤ ਹੈ ਇਸਦੇ ਨਾਲ ਹੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਸ ਦੀ ਜਾਂਚ ਹੋਣੀ ਚਾਹੀਦੀ ਅਤੇ ਉਹ ਵਿਅਕਤੀ ਫੜੇ ਜਾਣੇ ਚਾਹੀਦੇ ਹਨ ਜਿਨ੍ਹਾਂ ਵਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਉਸ ਵਿਅਕਤੀ ਦੀ ਨਿੰਦਾ ਕੀਤੀ ਜਾ ਰਹੀ ਹੈ ਜਿਸਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਜਾਂ ਕਰਵਾਇਆ ਗਿਆ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *