ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਜੁੜੀ ਹੋਈ ਵੱਡੀ ਮਾੜੀ ਖ਼ਬਰ ਆਈ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਨਾ ਚੋਣਾਂ ਦੇ ਵਿੱਚ ਦੂਜੀਆਂ ਪਾਰਟੀਆਂ ਜਿਵੇਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੌਣਾਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਵੱਲੋਂ ਲੰਬੀ ਹਲਕੇ ਦਾ ਦੌਰਾ ਕੀਤਾ ਜਾ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਸਾਰੇ ਹੀ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੇ ਵੀ ਉਨ੍ਹਾਂ ਨੂੰ ਇਨ੍ਹਾਂ ਚੋਣਾਂ ਦੇ ਵਿੱਚ ਵੋਟਾਂ ਦਿੱਤੀਆਂ ਸਨ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਜਦੋਂ ਇਹ ਦੌਰਾ ਕੀਤਾ ਜਾ ਰਿਹਾ ਸੀ ਤਾਂ ਉਨ੍ਹਾਂ ਦੇ

ਸੰਤੁਲਨ ਬਿਗੜ ਦੇ ਕਾਰਨ ਉਸ ਦੇ ਗੋਡੇ ਤੇ ਸੱਟ ਲੱਗ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਚੱਲਣ ਫਿਰਨ ਤੋਂ ਮਨ੍ਹਾ ਕੀਤਾ ਗਿਆ ਹੈ ਪਰ ਉਨ੍ਹਾਂ ਦੇ ਵੱਲੋਂ ਹੁਣ ਵੀ ਲੰਬੀ ਹਲਕੇ ਦੇ ਵਿਚ ਜਾ ਕੇ ਲੋਕਾਂ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਉੱਪਰੋ ਇਹ ਪੌਦੇ ਲਗਾਏ ਗਏ ਕਿ ਉਨ੍ਹਾਂ ਨੇ ਤੁਰਨਾ ਫਿਰਨਾ ਨਹੀਂ ਹੈ ਨਹੀਂ ਤਾਂ ਇਹ ਤਕਲੀਫ਼ ਵੱਧ ਜਾਪਦੀ ਹੈ ਕਿਉਂਕਿ ਉਨ੍ਹਾਂ ਦਾ

ਜ਼ਿਆਦਾ ਉਮਰ ਹੋ ਜਾਣ ਦੇ ਕਾਰਨ ਸਰੀਰ ਵੀ ਤੰਦਰੁਸਤ ਨਹੀਂ ਹੈ ਇਸ ਖ਼ਬਰ ਦੇ ਸ਼ਾਮਲਾਟ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਦੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਹ ਆਪਣੀ ਪਾਰਟੀ ਨੂੰ ਦੁਬਾਰਾ ਤੋਂ ਉਠਾਉਣ ਦੇ ਲਈ ਇਹ ਸਾਰਾ ਕੁਝ ਕਰ ਰਹੇ ਹਨ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *