ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਵੱਡਾ ਫ਼ੈਸਲਾ,ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਖੁਸ਼ੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਮੁੱਖ ਮੰਤਰੀ ਬਣੇ ਹਨ ਜਿਨ੍ਹਾਂ ਦੇ ਬਾਅਦ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਹੁਣ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ ਬਹੁਤ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਨੇ ਉਨ੍ਹਾਂ ਦੇ ਵੱਲੋਂ ਸਮੇਂ ਸਮੇਂ ਤੇ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਉਹਨਾਂ ਦੇ ਚਲੋ ਹੁਣ ਪ੍ਰਾਈਵੇਟ ਸਕੂਲਾਂ ਦੇ ਬਾਰੇ ਵੱਡਾ ਫੈਸਲਾ ਲਿਆ ਗਿਆ

ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਖੇਤਰ ਵਿੱਚ ਮੁੱਖਮੰਤਰੀ ਭਗਵੰਤ ਮਾਨ ਨੇ ਵੱਡੇ ਫ਼ੈਸਲੇ ਲਏ ਹਨ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਦੋ ਅਹਿਮ ਫੈਸਲੇ ਲਏ ਹਨ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ ਇਸ ਸੈਸ਼ਨ ਵਿੱਚ ਹੋਣ ਵਾਲੇ ਦਾਖ਼ਲਿਆਂ ਵਿੱਚ ਫ਼ੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੇ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ ਵਰਦੀ ਖ਼ਰੀਦ ਸਕਣਗੇ ਉਨ੍ਹਾਂ ਨੇ ਸਾਫ ਕੀਤਾ ਹੈ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਦੱਸ ਦਈਏ ਕਿ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ ਕਿ ਕੁਝ

ਨਿੱਜੀ ਸਕੂਲ ਮਾਪਿਆਂ ਨੂੰ ਕਿਸੇ ਇੱਕ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਮਜਬੂਰ ਕਰਦੇ ਹਨ ਜੋ ਬਾਜ਼ਾਰ ਨਾਲੋਂ ਮਹਿੰਗੀ ਮਿਲਦੀ ਹੈ ਜਿਸ ਕਾਰਨ ਮਾਪਿਆਂ ਦੀ ਲੁੱਟ ਹੋ ਰਹੀ ਸੀ ਇਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਨਿੱਜੀ ਸਕੂਲਾਂ ਉੱਤੇ ਸ਼ਿਕੰਜਾ ਕੱਸਣ ਲਈ ਦੋ ਅਹਿਮ ਫ਼ੈਸਲੇ ਲਏ ਹਨ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *