ਭਗਵੰਤ ਮਾਨ ਨੇ ਸੁਣਾ ਦਿੱਤਾ ਇਹ ਸਖ਼ਤ ਫ਼ੈਸਲਾ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣੀ ਹੈ ਅਤੇ ਆਮ ਆਦਮੀ ਪਾਰਟੀ ਤੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਉਮੀਦਾਂ ਵੀ ਹਨ ਕਿਉਂਕਿ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਵਾਅਦੇ ਕੀਤੇ ਗਏ ਸੀ ਕਿ ਸਿਸਟਮ ਨੂੰ ਸੁਧਾਰ ਦਿੱਤਾ ਜਾਵੇਗਾ ਪੰਜਾਬ ਦੇ ਵਿੱਚ ਵੱਧ ਤੋਂ ਵੱਧ ਹੁਣ ਤਾਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾਣਗੀਆਂ ਭਾਰਤ ਦੇ ਚੱਲਦੇ ਭਗਵੰਤ ਮਾਨ ਸਰਕਾਰ ਦੇ ਵੱਲੋਂ ਨਵੇਂ ਤੋਂ ਨਵੇਂ ਫ਼ੈਸਲੇ ਲਏ ਜਾ ਰਹੇ ਹਨ ਜਿਸ ਦੇ ਚਲਦੇ ਲੋਕਾਂ ਨੂੰ ਥੋੜ੍ਹੀ ਬਹੁਤੀ ਰਾਹਤ ਜ਼ਰੂਰ ਹੋ ਰਹੀ ਹੈ ਇਸ ਦੇ ਨਾਲ ਹੀ ਦੱਸ ਦਈਏ ਕਿ ਪਹਿਲੇ ਦਿਨ ਹੀ ਉਨ੍ਹਾਂ ਦੇ ਵੱਲੋਂ ਹੈਲਪਲਾਈਨ ਨੰਬਰ ਜਾਰੀ ਕਰਨ ਦੀ ਗੱਲ ਕਹੀ ਗਈ ਸੀ ਅਤੇ ਤੇਈ ਮਾਰਚ ਨੂੰ

ਹੈੱਲਪਲਾਈਨ ਨੰਬਰ ਭਾਰਤ ਨੇ ਕੀਤਾ ਗਿਆ ਸੀ ਤਾਂ ਜੋ ਰਿਸ਼ਵਤ ਨੂੰ ਰੋਕਣ ਦੇ ਲਈ ਇਸ ਦੇ ਉੱਤੇ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਸਕਣ ਫਿਲਹਾਲ ਅਜੇ ਤੱਕ ਕੋਈ ਵੀ ਅਜਿਹੀ ਖਬਰ ਸਾਹਮਣੇ ਨਹੀਂ ਆਈ ਜਿਥੇ ਇਹ ਕਿਹਾ ਗਿਆ ਹੋਵੇ ਇਸ ਹੈਲਪਲਾਈਨ ਨੰਬਰ ਦੇ ਜ਼ਰੀਏ ਕਿਸੇ ਨੂੰ ਕੋਈ ਸਜ਼ਾ ਦਿੱਤੀ ਹੈ ਕੀ ਇਸ ਦੇ ਜ਼ਰੀਏ ਹੁਣ ਤੱਕ ਬਹੁਤ ਸਾਰੀਆਂ ਸ਼ਿਕਾਇਤਾਂ ਜ਼ਰੂਰ ਦਰਜ ਹੋ ਚੁੱਕੀਆਂ ਹਨ ਇਸ ਦੇ ਨਾਲ ਹੀ ਇਹ ਗੱਲ ਵੀ ਕਹੀ ਗਈ ਸੀ ਕਿ ਵਿਧਾਇਕਾਂ ਦੀਆਂ ਪੈਨਸ਼ਨਾਂ ਨੂੰ ਹੁਣ ਤਾਂ ਜਾਵੇਗਾ ਅਤੇ ਇਕ ਮਿਆਦ ਦੀ ਪੈਨਸ਼ਨ ਹੀ ਉਨ੍ਹਾਂ ਨੂੰ ਦਿੱਤੀ ਜਾਵੇਗੀ ਪਰ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਇਹ ਵੀ ਗ਼ਲਤ ਸਾਬਿਤ ਹੋਇਆ ਹੈ ਕਿਉਂਕਿ ਅਜੇ ਵੀ ਬਹੁਤ ਸਾਰੇ ਵਿਧਾਇਕਾਂ ਨੂੰ ਇਕ ਤੋਂ ਵੱਧ

ਪੈਨਸ਼ਨਾਂ ਮਿਲ ਰਹੀਆਂ ਹਨ ਸੋ ਇੱਥੇ ਬਹੁਤ ਸਾਰੇ ਲੋਕਾਂ ਦੇ ਵਲੋਂ ਇਹ ਵੀ ਸ਼ੱਕ ਕੀਤਾ ਜਾ ਰਿਹਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਵੱਲੋਂ ਜੋ ਕਿਹਾ ਜਾ ਰਿਹਾ ਹੈ ਉਹ ਕੀਤਾ ਨਹੀਂ ਜਾ ਰਿਹਾ ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ ਹੁਣ ਨਵੇਂ ਐਲਾਨ ਕੀਤੇ ਗਏ ਹਨ ਭਗਵੰਤ ਮਾਨ ਦਾ ਕਹਿਣਾ ਹੈ ਕਿ ਸਰਕਾਰੀ ਅਦਾਰਿਆਂ ਦੇ ਵਿੱਚੋਂ ਸਰਕਾਰੀ ਮੁਲਾਜ਼ਮਾਂ ਨੂੰ ਵੀ ਕਿਸੇ ਪ੍ਰਕਾਰ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਜੇਕਰ ਕੋਈ ਸਰਕਾਰੀ ਮੁਲਾਜ਼ਮ ਛੁੱਟੀ ਤੇ ਹੈ ਤਾਂ ਉਸ ਦੀ ਥਾਂ ਤੇ ਕਿਸੇ ਹੋਰ ਨੂੰ ਤਾਇਨਾਤ ਕੀਤਾ ਜਾਵੇ ਜੋ ਕੁਝ ਸਰਕਾਰੀ ਅਦਾਰੇ ਦੇ ਵਿੱਚ ਹੋ ਰਿਹਾ ਹੈ ਉਸ ਨੂੰ ਨੋਟਿਸ ਬੋਰਡ ਦੇ ਉਤੇ ਦਿਖਾਇਆ ਜਾਵੇ ਕਿ ਅੱਜ ਸਰਕਾਰੀ

ਅਦਾਰੇ ਦੇ ਵਿੱਚੋਂ ਕਿਸ ਤਰ੍ਹਾਂ ਦਾ ਸਿਸਟਮ ਚੱਲ ਰਿਹਾ ਹੈ ਤਾਂ ਜੋ ਕਿਸੇ ਨੂੰ ਖ਼ਾਸ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਦਿਨੀਂ ਪ੍ਰਾਈਵੇਟਾਂ ਸਕੂਲਾਂ ਦੇ ਵਿੱਚ ਫੀਸਾਂ ਵਧਾਉਣ ਅਤੇ ਪਾਬੰਦੀ ਵੀ ਲਗਾ ਦਿੱਤੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪ੍ਰਾਈਵੇਟ ਸਕੂਲਾਂ ਵੱਲੋਂ ਫੀਸਾਂ ਨਹੀਂ ਵਧਾਈਆਂ ਜਾਣਗੀਆਂ ਪਰ ਇਸ ਦਾ ਵੀ ਬਹੁਤ ਸਾਰੇ ਪ੍ਰਾਈਵੇਟ ਸਕੂਲਾਂ ਦੇ ਮ੍ਰਿਤਕਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਸੋ ਦੇਖਣਾ ਇਹ ਹੋਵੇਗਾ ਕਿ ਭਗਵੰਤ ਮਾਨ ਦੇ ਵੱਲੋਂ ਜਿਸ ਤਰੀਕੇ ਦੇ ਨਾਲ ਪੰਜਾਬ ਦਾ ਸਿਸਟਮ ਸੁਧਾਰਨ ਦੀ ਗੱਲ ਕਹੀ ਜਾ ਰਹੀ ਹੈ ਉਸੇ ਤਰੀਕੇ ਦੇ ਨਾਲ ਕੋਈ ਹੱਲ ਨਿਕਲੇਗਾ ਜਾਂ ਨਹੀਂ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *