ਭਗਵੰਤ ਮਾਨ ਅਤੇ ਨਰਿੰਦਰ ਮੋਦੀ ਹੋਏ ਆਹਮੋ ਸਾਹਮਣੇ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆ ਚੁੱਕੀ ਅਤੇ ਲੋਕਾਂ ਦੇ ਵੱਲੋਂ ਵੀ ਖ਼ੁਸ਼ੀ ਮਨਾਈ ਜਾ ਰਹੀ ਹੈ ਕਿ ਸੁਬ੍ਹਾ ਰਾਹਵਾਂ ਦੀ ਪਾਰਟੀ ਦੀ ਸਰਕਾਰ ਆਈ ਹੈ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਉਮੀਦ ਕੀਤੀ ਜਾ ਰਹੀ ਹੈ ਕਿ ਆਮ ਆਦਮੀ ਪਾਰਟੀ ਦੇ ਵੱਲ ਉਨ੍ਹਾਂ ਦੇ ਲਈ ਵਧੀਆ ਕੰਮ ਕੀਤੇ ਜਾਣਗੇ ਇਸਦੇ ਨਾਲ ਹੀ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣਾਉਣ ਅਤੇ ਉਨ੍ਹਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਹਰਸੰਭਵ ਕੋਸ਼ਿਸ਼ ਕੀਤੀ ਜਾਵੇ ਕਿ ਉਹ ਪੰਜਾਬ ਦਾ ਭਲਾ ਕਰ ਸਕਣ ਇਸ ਦੇ ਨਾਲ ਹੀ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਦੇਣ

ਦਾ ਐਲਾਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਕੇਂਦਰ ਸਰਕਾਰ ਦੇ ਪੁਲੰਦੇ ਉਪਰ ਵੱਡਾ ਸਵਾਲ ਖੜ੍ਹਾ ਕਰ ਦਿੱਤਾ ਗਿਆ ਹੈ ਤੇ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਜਿਸ ਜੇਕਰ ਪੰਜਾਬ ਸਰਕਾਰ ਪੰਜਾਬੀਆਂ ਨੂੰ ਇਹ ਤਿੰਨ ਸੌ ਯੂਨਿਟ ਮੁਫ਼ਤ ਦੇਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਤਿੰਨ ਮਹੀਨਿਆਂ ਦੇ ਬੱਚੇ ਪੰਜਾਬ ਵਿੱਚ ਪ੍ਰੀਪੇਡ ਮੀਟਰ ਲਗਾਉਣੇ ਪੈਣਗੇ ਅਤੇ ਜਿਗਰ ਚ ਉਸ ਵੱਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਆਉਣ ਵਾਲੇ ਸਮੇਂ ਦੇ

ਵਿੱਚੋਂ ਹੋਰਾਂ ਨੂੰ ਮੁਫ਼ਤ ਬਿਜਲੀ ਦੇਣ ਦੇ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਪ੍ਰਚਾਰ ਤਜ਼ਾਰਤ ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਜਾਣਬੁੱਝ ਕੇ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *