ਪੰਜਾਬ ਦੇ ਵਿੱਚ 31 ਮਈ ਤੱਕ ਲੱਗ ਗਈ ਇਹ ਵੱਡੀ ਪਾਬੰਦੀ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਝੁਕੀ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵਿਕਾਸ ਕਰਨ ਦੀਆਂ ਵੱਡੀਆਂ ਵੱਡੀਆਂ ਗੱਲਾਂ ਨਹੀਂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਵੱਲੋਂ ਬਹੁਤ ਸਾਰੇ ਵਾਅਦੇ ਵਿਚ ਪੰਜਾਬੀਆਂ ਨਾਲ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਦੇਖਣਾ ਹੋਵੇਗਾ ਕਿ ਉਨ੍ਹਾਂ ਦੇ ਬਲਕਿ ਤਰੀਕੇ ਦੇ ਨਾਲ ਇਹ ਵਾਅਦੇ ਪੂਰੇ ਕੀਤੇ ਜਾਂਦੇ ਹਨ ਇਸ ਦੇ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੰਜਾਬ ਦੇ ਵਿੱਚ ਇਕੱਤੀ ਮਈ ਤੱਕ ਇਹ ਵੱਡੀ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਦੇ ਵੱਲੋਂ ਇਕੱਤੀ

ਮਈ ਤਕ ਸਾਰੇ ਹੀ ਜਿਮੀਂਦਾਰ ਭਰਾਵਾਂ ਨੂੰ ਇਹ ਵੱਡੀ ਅਪੀਲ ਕੀਤੀ ਕਿ ਇਹ ਜਜ਼ਬੇ ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਦੇ ਵੱਲੋਂ ਇਕੱਤੀ ਮਈ ਤੱਕ ਕੋਈ ਖੂਹ ਜਾਂ ਬੋਰ ਨਾ ਪੁੱਟਿਆ ਜਾਵੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਵਿਅਕਤੀ ਅਜਿਹਾ ਕਰਦਾ ਹੈ ਤਾਂ ਉਨ੍ਹਾਂ ਦੇ ਵੱਲੋਂ ਇਸ ਤੇ ਸਖਤ ਕਾਰਵਾਈ ਕੀਤੀ ਜਾਵੇਗੀ ਇਸ ਖ਼ਬਰ ਦੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਜ਼ਿਲ੍ਹਾ ਮੈਜਿਸਟਰੇਟ ਤੇ ਵੱਲੋਂ ਇਹ ਵਧੀਆ ਫ਼ੈਸਲਾ ਲਿਆ ਗਿਆ ਹੈ ਇੱਥੇ ਹੀ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਖੂਹ ਪੁੱਟਣ ਦੇ ਨਾਲ

ਕਿਸੇ ਨੂੰ ਕੋਈ ਸਮੱਸਿਆ ਨਹੀਂ ਆ ਸਕਦੀ ਇਸ ਦੇ ਲਈ ਜ਼ਿਲਾ ਮੈਜਿਸਟ੍ਰੇਟ ਦੇ ਵੱਲੋਂ ਇਹ ਸਖਤ ਹੁਕਮ ਸੁਣਾਏ ਗਏ ਹਨ ਇਸ ਖ਼ਬਰ ਦੇ ਸ਼ਾਮਲਾਟ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਨੂੰ ਸਹੀ ਤਰੀਕੇ ਨਾਲ ਬਚਾਉਣਾ ਹੈ ਤਾਂ ਅਜਿਹੇ ਫ਼ੈਸਲੇ ਲੈਣੇ ਪੈਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *