ਕੇਂਦਰ ਸਰਕਾਰ ਨੇ ਦਿੱਤਾ ਪੰਜਾਬ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਬਚਾਵਾਂ ਦੀ ਪਾਠ ਦੀ ਸਰਕਾਰ ਆ ਚੁੱਕੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਦੇ ਵੱਲੋਂ ਵੱਡੇ ਵੱਡੇ ਵਾਅਦੇ ਕੀਤੇ ਗਏ ਹਨ ਜਿਵੇਂ ਕਿ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਵੱਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਉਨ੍ਹਾਂ ਦੇ ਵੱਲੋਂ ਵਾਅਦਾ ਕੀਤਾ ਗਿਆ ਸੀ ਤੇ ਉਨ੍ਹਾਂ ਦੇ ਵੱਲੋਂ ਤਿੱਨ ਸੌ ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਜਦੋਂ ਇਹ ਐਲਾਨ ਕੀਤਾ ਜਾ ਰਿਹਾ ਸੀ ਤਾਂ ਕੇਂਦਰ ਸਰਕਾਰ ਦੇ ਵੱਲੋਂ ਇਸ ਵਿੱਚ ਰੋਕ ਲਗਾ ਦਿੱਤੀ ਗਈ ਸੀ ਜਿਸ

ਵਿੱਚ ਦੱਸਿਆ ਜਾ ਰਿਹਾ ਸੀ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਵਿੱਚ ਪਚਾਸੀ ਹਜ਼ਾਰ ਪ੍ਰੀਪੇਡ ਮੀਟਰ ਲੱਗਦੇ ਹਨ ਤਾਂ ਹੀ ਇਹ ਕੰਮ ਕੰਮ ਕੀਤਾ ਜਾ ਸਕਦਾ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਪਹਿਲਾਂ ਪੰਜਾਬ ਦੇ ਵਿੱਚ ਪਚਾਸੀ ਤਿੱਨ ਹਜਾਰ ਪ੍ਰੀਪੇਡ ਮੀਟਰ ਲਗਾਉਣੇ ਪੈਣਗੇ ਇਸ ਤੋਂ ਬਾਅਦ ਹੀ ਪੰਜਾਬ ਦੇ ਵਿਚ ਬਿਜਲੀ ਮੁਫ਼ਤ ਕੀਤੀ ਜਾ ਸਕਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵੱਲੋਂ ਮੰਗੀ ਗਈ ਰਾਸ਼ੀ ਦੇ ਉੱਪਰ ਵੀ ਜੇਕਰ ਪੰਜਾਬ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਮੰਨਦੀ ਤਾਂ ਰੋਕ ਲਗਾ ਦਿੱਤੀ ਜਾ ਸਕਦੀ ਹੈ ਇਸ ਖਬਰ ਦੇ

ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਹਮੇਸ਼ਾ ਹੀ ਪੰਜਾਬ ਦੇ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਹੈ ਤੇ ਪੰਜਾਬ ਦੇ ਲੋਕ ਫਿਰ ਵੀ ਉਨ੍ਹਾਂ ਦਾ ਸਾਥ ਦਿੰਦੇ ਹਨ ਇਸ ਖ਼ਬਰ ਦੇ ਸਾਮਰਥ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *