ਪੰਜਾਬ ਦੀ ਇਸ ਬੈਂਕ ਵਿਚ ਹੋ ਗਈ ਵੱਡੀ ਵਾਰਦਾਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਰਾਹ ਜਾਂਦੀਆਂ ਔਰਤਾਂ ਨੂੰ ਚੋਰਾਂ ਵਲੋਂ ਨਿਸ਼ਾਨਾ ਬਣਾ ਲਿਆ ਜਾਂਦਾ ਹੈ ਕਿਉਂਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਆਖ਼ਰੀ ਬਹੁਤ ਵੱਡੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਇਨ੍ਹਾਂ ਦੇ ਨਾਲ ਇਹ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਬੈਂਕਾਂ ਦੇ ਭਜਾ ਕੇ ਉਠਾ ਕੇ ਮਾਰੇ ਜਾਂਦੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿੱਥੇ ਗਏ ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਜਲੰਧਰ ਦੇ ਅਧੀਨ ਆਉਂਦੇ ਪਿੰਡ ਗੁਰਾਇਆਂ ਦੇ ਵਿਚ ਇਥੇ ਇਕ ਬੈਂਕ ਦੇ ਵਿੱਚ ਕੁਝ ਠੱਗਾਂ ਦੇ ਵੱਲੋਂ ਇਕ ਵਿਅਕਤੀ ਦੇ ਨਾਲ ਚਾਲੀ ਹਜ਼ਾਰ ਰੁਪਏ ਦੀ ਠੱਗੀ ਮਾਰ ਲਈ

ਗਈ ਹੈ ਤੇ ਉਹ ਇਸ ਦੇ ਪੈਸੇ ਲੈ ਕੇ ਫ਼ਰਾਰ ਹੋ ਗਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਕਹਿਣਾ ਹੈ ਕਿ ਟੇਲਰ ਦਾ ਕੰਮ ਕਰਦਾ ਹੈ ਤੇ ਪੈਸੇ ਜਮ੍ਹਾਂ ਕਰਵਾਉਣ ਦੇ ਲਈ ਇੱਥੇ ਆਇਆ ਸੀ ਅਤੇ ਉਨ੍ਹਾਂ ਵਿਅਕਤੀਆਂ ਦੇ ਵੱਲੋਂ ਇਸ ਨੂੰ ਗੱਲਾਂ ਵਿੱਚ ਲਗਾ ਕੇ ਇਹਦੇ ਕੋਲੋਂ ਪੈਸੇ ਖੋਹ ਕੇ ਲੈ ਗਏ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜਲਦ ਹੀ ਉਨ੍ਹਾਂ ਦੋ ਵਿਅਕਤੀਆਂ ਨੂੰ ਫੜ ਲਿਆ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *