ਭਗਵੰਤ ਮਾਨ ਇਨ੍ਹਾਂ ਲੋਕਾਂ ਤੇ ਕੱਸਣ ਜਾ ਰਹੇ ਹਨ ਆਪਣਾ ਸ਼ਿਕੰਜਾ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਬਣ ਚੁੱਕੀ ਅਤੇ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਅਤੇ ਉਨ੍ਹਾਂ ਤੇ ਪੰਜਾਬ ਦੇ ਲਈ ਆਮ ਆਦਮੀ ਪਾਰਟੀ ਦੇ ਵੱਲੋਂ ਵੱਡੇ ਪੱਧਰ ਤੇ ਪ੍ਰਬੰਧ ਕੀਤਾ ਜਾਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਆਪਣੀ ਕੈਬਨਿਟ ਵਿੱਚੋਂ ਲਈ ਗਈ ਅਤੇ ਉਨ੍ਹਾਂ ਦੇ ਵੱਲੋਂ ਵੱਡੇ ਵੱਡੇ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਹਨ ਅਤੇ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਸ ਦੇ

ਨਾਲ ਕਿਹਾ ਜਾ ਰਿਹਾ ਹੈ ਕਿ ਭਗਵੰਤ ਮਾਨ ਵੱਲੋਂ ਹੁਣ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵਲੋਂ ਇਨ੍ਹਾਂ ਕਰਮਚਾਰੀਆਂ ਦੇ ਖ਼ਿਲਾਫ਼ ਇਹ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਵਿੱਚ ਆਪ ਸਰਕਾਰ ਵੱਲੋਂ ਸਰਕਾਰੀ ਦਫਤਰ ਅਤੇ ਕਰਮਚਾਰੀਆਂ ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ ਸਰਕਾਰੀ ਸਿਸਟਮ ਚ ਸੁਧਾਰ ਦੇ ਲਈ ਨਵੇਂ ਪਲਾਨ ਤਿਆਰ ਕੀਤੇ ਜਾ ਰਹੇ ਹਨ ਤੇ ਸਰਕਾਰੀ ਕਰਮਚਾਰੀਆਂ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਜ਼ਾਨਾ ਦਫਤਰ ਨੂੰ ਭੇਜੇ ਹੁਕਮਾਂ ਵਿੱਚ ਕਿਹਾ ਹੈ ਕਿ ਹੁਣ ਇੱਕ ਮੁਲਾਜ਼ਮ ਇੱਕ ਸਾਲ ਤੋਂ ਵੱਧ ਇਕ ਸੀਟ ਤੇ ਨਹੀਂ ਰਹੇਗਾ ਇਸਦੇ ਨਾਲ ਹੀ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਕਿਸੇ ਵੀ ਫਾਈਲ ਤੇ ਸਾਰੇ

ਇਤਰਾਜ਼ ਇੱਕੋ ਸਮੇਂ ਉਠਾਉਣ ਜਿਸ ਵਿੱਚ ਨਿਯਮਾਂ ਦਾ ਹਵਾਲਾ ਦੇ ਕੇ ਵੀ ਸਪੱਸ਼ਟ ਰੂਪ ਵਿਚ ਦੱਸਿਆ ਜਾਵੇ ਸੀਐੱਮ ਮਾਣ ਨੇ ਅਧਿਕਾਰੀ ਅਤੇ ਕਰਮਚਾਰੀ ਨੂੰ ਸਮੇਂ ਸਿਰ ਦਫਤਰ ਪਹੁੰਚਣ ਦੇ ਹੁਕਮ ਦਿੱਤੇ ਹਨ ਵਿਭਾਗ ਵੱਲੋਂ ਜਾਰੀ ਹਦਾਇਤਾਂ ਨੋਟਿਸ ਬੋਰਡ ਤੇ ਹੋਣੀਆਂ ਚਾਹੀਦੀਆਂ ਹਨ ਜੇਕਰ ਕੋਈ ਛੁੱਟੀ ਤੇ ਹੈ ਤਾਂ ਉਸ ਦੀ ਥਾਂ ਤੇ ਕਿਸੇ ਹੋਰ ਨੂੰ ਤਾਇਨਾਤ ਕੀਤਾ ਜਾਵੇ ਅਰਜ਼ੀ ਦੇ ਨਾਲ ਕਿਹੜੇ ਦਸਤਾਵੇਜ਼ ਨੱਥੀ ਕਰਨੇ ਚਾਹੀਦੇ ਹਨ ਇਕ ਨੋਟਿਸ ਬੋਰਡ ਲਗਾਇਆ ਜਾਣਾ ਚਾਹੀਦਾ ਹੈ ਮੁਲਾਜ਼ਮਾਂ ਦੀ ਡਿਊਟੀ ਰੋਟੇਸ਼ਨ ਸੂਝਵਾਨ ਹੋਣੀ ਚਾਹੀਦੀ ਹੈ ਇਸ ਨਾਲ ਮੁਲਾਜ਼ਮਾਂ ਨੂੰ ਤਜਰਬਾ ਵੀ ਮਿਲੇਗਾ ਅਤੇ ਅਜਾਰੇਦਾਰੀ ਦੀ ਕੋਈ ਸੰਭਾਵਨਾ ਨਹੀਂ ਰਹੇਗੀ ਅੱਠ ਦੀ ਗਿਣਤੀ ਅਤੇ ਖ਼ਜ਼ਾਨੇ ਵਿੱਚ ਉਪਲੱਬਧ ਟਿਕਟਾਂ ਰੋਜਾਨਾ ਨੋਟਿਸ ਬੋਰਡ ਤੇ ਲਗਾਈਆਂ ਜਾਣੀਆਂ ਚਾਹੀਦੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *