ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਮਹਿੰਗਾਈ ਦਿਨ ਪ੍ਰਤੀ ਦਿਨ ਵਧ ਰਹੀ ਹੈ ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਬਹੁਤ ਜ਼ਿਆਦਾ ਵਧ ਰਹੀਆਂ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕੋਰੋਨਾ ਕਾਲ ਖ਼ਤਮ ਹੋਇਆ ਅਤੇ ਲੋਕਾਂ ਦਾ ਕੰਮਕਾਰ ਥੋੜ੍ਹਾ ਚੱਲਣ ਲੱਗਿਆ ਹੈ ਉਸਦੇ ਨਾਲ ਮਹਿੰਗਾਈ ਦਰ ਪ੍ਰਤੀ ਦਿਨ ਵਧ ਕਰ ਰਹੀ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਸਰਕਾਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਇਸ ਨੂੰ ਕੰਟਰੋਲ ਕੀਤਾ ਜਾਵੇ ਕਿਉਂਕਿ ਲੋਕਾਂ ਦੀਆਂ ਸਮੱਸਿਆਵਾਂ ਦਿਨ ਪ੍ਰਤੀ ਦਿਨ ਵਧ ਰਹੀਆਂ ਹਨ ਕਿਉਂਕਿ ਮਹਿੰਗਾਈ ਜ਼ਿਆਦਾ ਹੋ ਜਾਣ ਦੇ ਕਾਰਨ ਲੋਕਾਂ ਦੇ ਘਰ ਦਾ ਗੁਜ਼ਾਰਾ ਬਹੁਤ ਮੁਸ਼ਕਲ ਹੋ
ਗਿਆ ਹੈ ਅਤੇ ਉਹ ਆਰਥਿਕ ਪੱਖੋਂ ਬਹੁਤ ਜ਼ਿਆਦਾ ਕਮਜ਼ੋਰ ਹੁੰਦੇ ਨਜ਼ਰ ਆ ਰਹੇ ਹਨ ਇਸਦੇ ਨਾਲ ਹੀ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਦੁੱਧ ਦੀਆਂ ਕੀਮਤਾਂ ਦੇ ਵਿੱਚ ਭਾਰੀ ਵਾਧਾ ਹੋਣ ਜਾ ਰਿਹਾ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਅੱਜ ਇਕ ਵੱਡਾ ਐਲਾਨ ਕੀਤਾ ਹੈ ਇੱਕ ਅਪ੍ਰੈਲ ਦੋ ਹਜਾਰ ਬਾਈ ਤੋਂ ਦੁੱਧ ਦੀ ਖ਼ਰੀਦ ਕੀਮਤ ਵਿੱਚ ਵੀਹ ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਹੈ ਵਧੇਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧੇ ਦੇ ਨਾਲ ਨਾਲ ਪਸ਼ੂ ਖੁਰਾਕ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ
ਕੀਮਤਾਂ ਵਿੱਚ ਹੋਏ ਵਾਧੇ ਨਾਲ ਦੁੱਧ ਉਤਪਾਦਕਾਂ ਦਾ ਮੁਨਾਫ਼ਾ ਘਟ ਰਿਹਾ ਸੀ ਜਿਸ ਕਰਕੇ ਮਿਲਕਫੈੱਡ ਵੱਲੋਂ ਆਪਣੇ ਨਾਲ ਜੁੜੇ ਢਾਈ ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਦੀ ਬਿਹਤਰੀ ਲਈ ਵੀਹ ਰੁਪਏ ਪ੍ਰਤੀ ਕਿਲੋ ਫੈਟ ਦੇ ਹਿਸਾਬ ਨਾਲ ਦੁੱਧ ਦੀ ਖਰੀਦ ਕੀਮਤ ਵਧਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਿਲਕਫੈੱਡ ਨੇ ਇੱਕ ਮਾਰਚ ਦੋ ਹਜਾਰ ਬਾਈ ਨੂੰ ਦੁੱਧ ਖਰੀਦ ਰੇਟ ਵਿਚ ਵੀਹ ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਅਦਾ ਕੀਤਾ ਸੀ ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।