ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਕਰਵਾ ਦਿੱਤੀ ਸਭ ਦੀ ਬੋਲਤੀ ਬੰਦ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਅਤੇ ਵਿਚ ਹੁਣ ਧਰਨੇ ਪ੍ਰਦਰਸ਼ਨ ਵੀ ਹੋਣੇ ਸ਼ੁਰੂ ਹੋ ਗਏ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਅਧਿਆਪਕਾਂ ਦੇ ਵੱਲੋਂ ਜੋ ਕਿ ਬੇਰੁਜ਼ਗਾਰ ਹਨ ਉਨ੍ਹਾਂ ਦੇ ਵਲੋਂ ਧਰਨੇ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜਦੋਂ ਉਨ੍ਹਾਂ ਦੇ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਹਨ ਕਿ ਸਾਰੇ ਹੀ ਅਧਿਆਪਕਾਂ ਨੂੰ ਨੌਕਰੀਆਂ ਦਿੱਤੀਆਂ

ਜਾਣਗੀਆਂ ਅਤੇ ਸਾਰਿਆਂ ਨੂੰ ਹੀ ਪੱਕੇ ਕੀਤਾ ਜਾਵੇਗਾ ਤਾਂ ਫਿਰ ਇਨ੍ਹਾਂ ਅਧਿਆਪਕਾਂ ਦੇ ਵੱਲੋਂ ਫਿਰ ਤੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਰਕਾਰ ਆਈ ਨੂੰ ਇਕ ਮਹੀਨਾ ਹੀ ਹੋਇਆ ਹੈ ਅਤੇ ਅਧਿਆਪਕਾਂ ਦੇ ਵੱਲ ਉਨ੍ਹਾਂ ਦੇ ਖਿਲਾਫ ਧਰਨੇ ਲਗਾਉਣੇ ਸ਼ੁਰੂ ਕਰ ਦਿੱਤੇ ਗਏ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਉਨ੍ਹਾਂ ਦਾ ਚੰਡੀਗੜ੍ਹ ਉਨਾਂ ਨੂੰ ਵਾਪਸ ਕਰ ਦਿੱਤਾ ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗਡ਼੍ਹ ਦੇ ਉੱਪਰ ਸਿਰਫ਼ ਪੰਜਾਬ ਦਾ ਅਧਿਕਾਰ ਹੈ ਇਸ ਲਈ ਚੰਡੀਗੜ੍ਹ ਪੰਜਾਬ ਦੇ ਕੋਲ ਹੀ ਹੋਣਾ ਚਾਹੀਦਾ ਹੈ ਇਸ ਲਈ ਉਨ੍ਹਾਂ ਦੇ ਵੱਲੋਂ ਕਿਹਾ ਗਿਆ

ਹੈ ਕਿ ਜਲਦੀ ਤੋਂ ਜਲਦੀ ਕੇਂਦਰ ਸਰਕਾਰ ਚੰਡੀਗੜ੍ਹ ਨੂੰ ਉਨ੍ਹਾਂ ਦੇ ਹਵਾਲੇ ਕਰ ਦੇਵੇ ਇਹ ਖ਼ਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਦੇ ਉਪਰ ਹੋਰ ਦਬਾਅ ਬਣਾਉਣਾ ਚਾਹੀਦਾ ਹੈ ਤਾਂ ਜੋ ਚੰਡੀਗੜ੍ਹ ਤੋਂ ਵਾਪਸ ਲਿਆ ਜਾਵੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *