ਭਗਵੰਤ ਮਾਨ ਨੇ 1 ਅਪ੍ਰੈਲ ਤੋਂ 30 ਜੂਨ ਤੱਕ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਹੈ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਵਿੱਚ ਹੁਣ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਨਾਲ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਅਤੇ ਉਨ੍ਹਾਂ ਦੇ ਵੱਲੋਂ ਦਾਅਵੇ ਵੀ ਕੀਤੇ ਗਏ ਸਨ ਜਿਨ੍ਹਾਂ ਨੂੰ ਪੂਰਾ ਕਰਨ ਦੇ ਲਈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਜਲਦੀ ਹੀ ਸਾਰੇ ਹੀ ਵਾਅਦੇ ਅਤੇ ਦਾਅਵੇ ਨੂੰ ਪੂਰਾ ਕਰਨਗੇ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਹਨਾਂ ਦੇ ਕੋਲ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਭਾਰਤ ਚ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਅਪਰੈਲ ਤੋਂ ਤੀਹ ਜੂਨ ਤਕ ਉਨ੍ਹਾਂ ਦੇ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ

ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ਼ਰਾਬ ਦੇ ਕਾਰੋਬਾਰੀਆਂ ਲਈ ਇਹ ਵੱਡੀ ਖ਼ਬਰ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਜੋ ਸ਼ਰਾਬ ਦੇ ਕਾਰੋਬਾਰੀ ਆਉਣ ਵਾਲੇ ਵਿੱਤੀ ਸਾਲ ਦੇ ਵਿੱਚ ਜ਼ਿਆਦਾ ਤੋਂ ਜ਼ਿਆਦਾ ਉਨ੍ਹਾਂ ਨੂੰ ਮਾਲੀ ਮਦਦ ਦੇਣਗੇ ਉਹ ਆਪਣਾ ਕਾਰੋਬਾਰ ਜਾਰੀ ਰੱਖ ਸਕਦੇ ਹਨ ਉਨ੍ਹਾਂ ਦੇ ਵੱਲੋਂ ਇਸ ਦੀ ਇਕ ਲਿਮਟ ਵੀ ਰੱਖੀ ਗਈ ਹੈ ਤੇ ਉਨ੍ਹਾਂ ਦੀ ਪੁਲੀਸ ਦੀ ਮਿਆਦ ਵੀ ਰੱਖੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੋ ਵੀ ਵਿਅਕਤੀ ਇਸ ਦੇ ਨਾਲ ਸਹਿਮਤ ਹੈ ਉਸ ਦੇ ਵੱਲੋਂ ਆਪਣਾ ਕਾਰੋਬਾਰ ਸ਼ੁਰੂ ਕਰਨ ਅਤੇ ਜਾਰੀ ਰੱਖਿਆ ਜਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਤੋਂ ਲੋਕਾਂ ਵੱਲੋਂ ਵੱਖ ਵੱਖ

ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਰਕਾਰਾਂ ਨੂੰ ਸਿਰਫ਼ ਸ਼ਰਾਬ ਤੋਂ ਹੀ ਬਹੁਤ ਜ਼ਿਅਾਦਾ ਮੁਨਾਫ਼ਾ ਹੁੰਦਾ ਹੈ ਇਸ ਲਈ ਉਨ੍ਹਾਂ ਦੇ ਵੱਲੋਂ ਸ਼ਰਾਬ ਦਾ ਕਾਰੋਬਾਰ ਕਦੇ ਵੀ ਬੰਦ ਨਹੀਂ ਕੀਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਹੋਰ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *