300 ਯੂਨਿਟ ਮੁਫ਼ਤ ਬਿਜਲੀ ਬਾਰੇ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਹਿੱਤਾਂ ਦੇ ਲਈ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ ਵੱਡੇ ਵਾਅਦੇ ਵੀ ਕੀਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਆਉਣ ਵਾਲੇ ਦਿਨਾਂ ਦੇ ਵਿੱਚ ਤਿੱਨ ਸੌ ਯੂਨਿਟ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਸ਼ਤੀ ਵਿੱਚ ਇਕ ਅੜਿੱਕਾ ਵੀ ਬਣਿਆ ਸੀ ਕਿ ਕੇਂਦਰ ਸਰਕਾਰ ਦੇ ਬਲੱਡ ਗਰੁੱਪ ਰੋਕ ਲਗਾ ਦਿੱਤੀ ਗਈ ਸੀ ਪਰ ਹੁਣ

ਇਕ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾਵੇਗਾ ਡਾ ਆਹਲੂਵਾਲੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਮੁੱਖਮੰਤਰੀ ਭੂਆ ਧਮੜੀ ਤਾਰੀਫ਼ ਕੀਤੀ ਗਏ ਤੇ ਉਹਨਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤਾਂ ਆਮ ਆਦਮੀ ਪਾਰਟੀ ਦੇ ਵਲੋਂ ਪੂਰੇ ਜ਼ੋਰ ਨਾਲ ਕੰਮ ਕੀਤਾ ਜਾ ਰਿਹਾ ਅਤੇ ਲੋਕਾਂ ਦੀ ਭਲਾਈ ਦਾ ਕੰਮ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਉਨ੍ਹਾਂ ਤੋਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਹੀ ਪੰਜਾਬ ਦੇ ਵਿੱਚ ਤਿੰਨ ਸੌ ਯੂਨਿਟ ਬਿਜਲੀ ਮੁਆਫ਼ ਮੁਫ਼ਤ ਦਿੱਤੀ ਜਾਵੇਗੀ ਇਸ ਤੋਂ ਵੱਧ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ

ਪੰਜਾਬ ਦੇ ਲੋਕਾਂ ਨੂੰ ਥੋੜ੍ਹਾ ਸਬਰ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਹੈ ਅਤੇ ਸਰਕਾਰ ਦੇ ਖ਼ਿਲਾਫ਼ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਦੇ ਨਾਲ ਕਿ ਪੰਜਾਬ ਸਰਕਾਰ ਦੀਆਂ ਰਾਹਾਂ ਦੇ ਵਿੱਚ ਰੁਕਾਵਟ ਬਣ ਸਕੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਲੋਕਾਂ ਵੱਲੋਂ ਇਸ ਬਾਰੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *