ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧ ਮ ਕੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੇ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੁੰਦਾ ਕਿਉਂਕਿ ਕਈ ਵਾਰ ਇਨ੍ਹਾਂ ਦੇ ਵਿੱਚ ਦੇਸ਼ ਦੇ ਪ੍ਰਧਾਨਮੰਤਰੀ ਦੇ ਲਈ ਵੀ ਅਜਿਹੀ ਖ਼ਬਰ ਹੁੰਦੀ ਹੈ ਜਿਸਦੇ ਨਾਲ ਸਾਰੇ ਇਸ ਦੇ ਵਿੱਚ ਹਲਚਲ ਮੱਚ ਜਾਂਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਨੋਂ ਮਾਰਨ ਦੀ ਇਕ ਧਮਕੀ ਸੋਸਲ ਮੀਡੀਆ ਰਾਹੀਂ ਦਿੱਤੀ ਗਈ ਹੈ ਯਸ਼ਵੀਰ ਦੱਸਿਆ ਜਾ ਰਿਹਾ ਹੈ ਕਿ ਇਹ ਈਮੇਲ ਐੱਨਆਈਏ ਨੂੰ ਭੇਜੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ 20 ਸਲੀਪਰ ਸੈੱਲ

ਤਿਆਰ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਉਨ੍ਹਾਂ ਦੇ ਕੋਲ ਬਹੁਤ ਜ਼ਿਆਦਾ ਆਰਡੀਐਕਸ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦ ਹੀ ਨਰਿੰਦਰ ਮੋਦੀ ਨੂੰ ਉਡਾ ਦਿੱਤਾ ਜਾਵੇਗਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਦੇਸ਼ ਦੇ ਵਿੱਚ ਹਲਚਲ ਮੱਚ ਗਈ ਅਤੇ ਇਸ ਈਮੇਲ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਇਸ ਖਬਰ ਦਾ ਪਤਾ ਲਗਾ ਲਿਆ ਜਾਵੇਗਾ ਕਿ ਕਿਸ ਵੱਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ

ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਜਲਦ ਤੋਂ ਜਲਦ ਫੜਨਾ ਚਾਹੀਦਾ ਹੈ ਜਿਨ੍ਹਾਂ ਦੇ ਵੱਲੋਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾਂਦੀਆਂ ਹਨ ਅਤੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *