ਪੰਜਾਬ ਦੇ ਵਿੱਚ ਅੱਗ ਨੇ ਇੱਥੇ ਮਚਾਈ ਭਾਰੀ ਤਬਾਹੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਜਾਂਦਾ ਜਿਸ ਵਿੱਚ ਦੱਸਿਆ ਜਾਂਦਾ ਹੈ ਕਿ ਅਕਸਰ ਹੀ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਨਾਲ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੁੰਦੀ ਹੈ ਇਸਦੇ ਨਾਲ ਹੀ ਜੁੜੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਟਾਂਡਾ ਉੜਮੁੜ ਦੇ ਇਕ ਪਿੰਡ ਦੇ ਵਿਚ ਇਥੇ ਕੁਝ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅਚਾਨਕ ਅੱਗ ਲੱਗ ਗਈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਇੱਥੇ ਇਕ ਝੁੱਗੀਆਂ ਦੇ ਨੇੜੇ ਕੂੜੇ ਕਰਕਟ ਨੂੰ ਅੱਗ ਲਗਾਈ ਗਈ ਸੀ ਜਿਸ ਤੋਂ ਹਾਦਸੇ ਆਏ ਕੇਸ ਝੁੱਗੀਆਂ ਵਿੱਚ ਰਹਿਣ ਵਾਲੇ ਸਾਰੇ ਹੀ ਮਜ਼ਦੂਰ ਆਪਣੇ ਕੰਮਕਾਰ ਉਪਰ ਗਏ ਹੋਏ

ਸਨ ਅਤੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਅਚਾਨਕ ਹੀ ਅੱਗ ਲੱਗ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦੇ ਵੱਲੋਂ ਇਸ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਦੋਂ ਤਕ ਦਸ ਬਾਰਾਂ ਝੁੱਗੀਆਂ ਸੜ ਚੁੱਕੀਆਂ ਸਨ ਅਤੇ ਇਸ ਦੇ ਵਿੱਚ ਦੱਸੇ ਜਾ ਰਹੇ ਹਨ ਉਨ੍ਹਾਂ ਦਾ ਸਾਰਾ ਜ਼ਰੂਰੀ ਸਾਮਾਨ ਅਤੇ ਕੁਝ ਨਕਦੀ ਵੀ ਸੜ ਗਈ ਹੈ ਜਿਸ ਤੋਂ ਬਾਅਦਅੱਗੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਸਰਕਾਰ ਨੂੰ ਇਨ੍ਹਾਂ ਗ਼ਰੀਬਾਂ ਦੀ ਮਦਦ ਕਰਨੀ ਚਾਹੀਦੀ ਹੈ ਤੇ ਇਨ੍ਹਾਂ ਦੇ ਲਈ ਕੁਝ ਘਰ ਬਣਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਨੂੰ ਮੁਆਵਜ਼ਾ ਵੀ ਦੇਣਾ

ਚਾਹੀਦਾ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਅਕਸਰ ਗ਼ਰੀਬਾਂ ਦੇ ਨਾਲ ਅਜਿਹੀ ਧੱਕੇਸ਼ਾਹੀ ਹੁੰਦੀ ਰਹਿੰਦੀ ਹੈ ਤੇ ਉਨ੍ਹਾਂ ਦੀ ਜ਼ਿੰਦਗੀ ਬਹੁਤ ਜ਼ਿਆਦਾ ਸਮੱਸਿਆ ਭਰੀ ਹੋ ਜਾਂਦੀ ਹੈ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *