ਭਗਵੰਤ ਮਾਨ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਲਈ ਕਰ ਦਿੱਤਾ ਇਹ ਵੱਡਾ ਐਲਾਨ

Latest Update

ਜਿਵੇਂ ਕਿ ਸੋਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੇ ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ ਅਤੇ ਉਨ੍ਹਾਂ ਦੇ ਵੱਲੋਂ ਅਕਸਰ ਹੀ ਵੱਡੇ ਵੱਡੇ ਦਾਅਵੇ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਉਨ੍ਹਾਂ ਦੇ ਵਲੋਂ ਜੇਕਰ ਉਹਨਾਂ ਦੀ ਸਰਕਾਰ ਆਵੇਗੀ ਤਾਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦੇ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਉਹ ਪੰਜਾਬ ਦਾ ਵਿਕਾਸ ਕਰ ਸਕਣ ਇਸ ਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ

ਭਗਵੰਤ ਮਾਨ ਦੇ ਵਲੋਂ ਪੰਜਾਬ ਦੇ ਲਈ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਹੁਣ ਭਗਵੰਤ ਮਾਨ ਦੇ ਵੱਲੋਂ ਪੁਲਸ ਮੁਲਾਜ਼ਮਾਂ ਲਈ ਇਕ ਵੱਡੀ ਖੁਸ਼ਖਬਰੀ ਦਿੱਤੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਵੀ ਪੁਲਿਸ ਮੁਲਾਜ਼ਮਾਂ ਦਾ ਹੁਣ ਜਨਮਦਿਨ ਹੋਵੇਗਾ ਉਸ ਦੇ ਲਈ ਉਨ੍ਹਾਂ ਦੇ ਵਲੋਂ ਇਕ ਕਾਰਡ ਬਣਾਇਆ ਗਿਆ ਹੈ ਜਿਸ ਉਪਰ ਉਨ੍ਹਾਂ ਦੇ ਹਸਤਾਖਰ ਹਨ ਇਸ ਬਾਰੇ ਉਹਨਾਂ ਦਾ ਕਹਿਣਾ ਹੈ ਕਿ ਜੇਕਰ ਹੁਣ ਕਿਸੇ ਵੀ ਵਿਅਕਤੀ ਦਾ ਜਨਮਦਿਨ ਹੋਵੇਗਾ ਜੋ ਕਿ ਪੁਲਸ ਮੁਲਾਜ਼ਮ ਹੈ ਉਸ ਦੇ ਲਈ ਇਹ ਕਾਰਡ ਭੇਜਿਆ ਜਾਵੇਗਾ ਅਤੇ ਉਸ ਨੂੰ ਮਹਿਸੂਸ ਕਰਵਾਇਆ ਜਾਵੇਗਾ ਕਿ ਉਸ ਦੇ ਜਨਮਦਿਨ ਦੇ ਵਿੱਚ ਸਾਰਾ ਪੰਜਾਬ ਉਸ ਦੇ ਨਾਲ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਜ਼ਾਰਤ ਜਾਨਾਂ ਦੇ

ਜ਼ਿਆਦਾਤਰ ਲੋਕਾਂ ਦੇ ਵੱਲੋਂ ਭਗਵੰਤ ਮਾਨ ਦੀ ਤਾਰੀਫ਼ ਕੀਤੀ ਜਾਰੀ ਤੇ ਕਿਹਾ ਜਾ ਰਿਹਾ ਹੈ ਕੇਸ ਦੇ ਨਾਲ ਪੁਲਿਸ ਮੁਲਾਜ਼ਮਾਂ ਦਾ ਹੌਸਲਾ ਵਧੇਗਾ ਅਤੇ ਉਨ੍ਹਾਂ ਦੇ ਵਿੱਚ ਇਕਜੁੱਟਤਾ ਵਧੇਗੀ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *