ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਇਸ ਤੋਂ ਵੱਧ ਸਹਿਜ ਰਹਿ ਕੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਨ੍ਹਾਂ ਦੇ ਵੱਲੋਂ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਐਲਾਨ ਕੀਤੇ ਗਏ ਸਨ ਅਤੇ ਉਹਨਾਂ ਦਾ ਕਹਿਣਾ ਸੀ ਕਿ ਜੇਕਰ ਉਨਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾਵੇਗਾ ਇਸ ਦੇ ਨਾਲ ਹੀ ਜੁੜਿਆ ਇੱਕ ਵੱਡੀ ਖ਼ਬਰ ਸਭ ਦੇ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਵੱਲੋਂ ਪੰਜਾਬ ਦਾ ਵਿਕਾਸ ਕਰਨ ਲਈ ਕੇਂਦਰ ਸਰਕਾਰ ਦੇ ਨਾਲ ਗੱਲਬਾਤ ਕੀਤੀ ਗਈ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਉਨ੍ਹਾਂ
ਦੇ ਵੱਲੋਂ ਕੇਂਦਰ ਸਰਕਾਰ ਦੇ ਕੋਲੋਂ ਕੁਝ ਰਾਸ਼ੀ ਦੀ ਮੰਗ ਕੀਤੀ ਗਈ ਹੈ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਸਰਕਾਰ ਬਣੀ ਨੂੰ ਅਜੇ ਪੰਦਰਾਂ ਦਿਨ ਹੀ ਹੋਏ ਹਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਤੀਹ ਮਾਰਚ ਤੱਕ ਬਾਜ਼ਾਰ ਚੋਂ ਹੁਣ ਤਕ ਪੈਂਤੀ ਸੌ ਕਰੋੜ ਰੁਪਏ ਦਾ ਕਰਜ਼ਾ ਚੁੱਕ ਲਿਆ ਹੈ ਸ਼ਰਮਾ ਨੇ ਕਿਹਾ ਕਿ ਕੀ ਇਹ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਦਿੱਲੀ ਮਾਡਲ ਹੈ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਆਰਥਿਕ ਹਾਲਤ ਇੰਨੀ ਤਰਸਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ਨੂੰ ਸਮਝ ਨਹੀਂ ਆ ਰਿਹਾ ਹੈ ਕਿ ਉਹ ਕੀ ਕਰੇ ਜਦੋਂ ਭਗਵੰਤ ਮਾਨ ਵਿਰੋਧੀ ਧਿਰ ਵਿੱਚ ਸਨ ਤਾਂ ਉਹ ਅਕਸਰ ਕਿਹਾ ਕਰਦੇ ਸਨ ਕਿ ਖ਼ਜ਼ਾਨਾ ਖਾਲੀ ਨਹੀਂ ਹੁੰਦਾ ਸਿਰਫ਼ ਪੀਪਾ ਖਾਲੀ ਹੁੰਦਾ ਹੈ ਸ਼ਰਮਾ ਨੇ ਸਵਾਲ ਕੀਤਾ ਕਿ ਭਗਵੰਤ ਮਾਨ ਹੁਣ ਖਾਲੀ ਖ਼ਜ਼ਾਨੇ ਨੂੰ ਭਰਨ ਦੀ ਬਜਾਏ ਮੰਡੀ ਤੋਂ ਕਰਜ਼ਾ ਕਿਉਂ ਲੈ ਰਹੇ ਹਨ ਜ਼ਿਕਰਯੋਗ ਹੈ ਕਿ ਪੰਜਾਬ ਇਸ ਸਮੇਂ ਤਿੱਨ ਲੱਖ ਕਰੋੜ ਰੁਪਏ ਦਾ ਕਰਜ਼ਾਈ ਹੈ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਖਰਚੇ ਪੂਰੇ ਕਰਨ ਲਈ ਹੁਣ ਤੱਕ ਪੈਂਤੀ ਸੌ ਕਰੋੜ ਰੁਪਏ ਦਾ ਕਰਜ਼ਾ ਲੈ ਚੁੱਕੀ ਹੈ ਮੌਜੂਦਾ ਪੰਜਾਬ ਸਰਕਾਰ ਨੇ ਇਸ ਤੋਂ ਪਹਿਲਾਂ ਸੋਲ਼ਾਂ ਮਾਰਚ ਨੂੰ ਬਾਜ਼ਾਰ ਚੋਂ ਪੰਦਰਾਂ ਸੌ ਕਰੋੜ ਰੁਪਏ ਦਾ ਕਰਜ਼ਾ ਲਿਆ
ਸੀ ਉਸ ਤੋਂ ਬਾਅਦ ਤੇਈ ਮਾਰਚ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾਡ਼ੇ ਮੌਕੇ ਭਗਵੰਤ ਮਾਨ ਸਰਕਾਰ ਨੇ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਸੱਤ ਪੁਆਇੰਟ ਉਨੀ ਫ਼ੀਸਦੀ ਵਿਆਜ ਦਰ ਤੇ ਵੀਹ ਸਾਲਾਂ ਲਈ ਲਿਆ ਹੈ ਅਤੇ ਉਸੇ ਦੇਣਾ ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਸੱਤ ਪੁਆਇੰਟ ਇਕਤਾਲੀ ਪ੍ਰਤੀਸ਼ਤ ਦੀ ਵੱਖਰੀ ਵਿਆਜ ਦਰ ਤੇ ਉਸੇ ਵੀਹ ਸਾਲਾਂ ਲਈ ਲਿਆ ਹੈ ਸਰਕਾਰ ਨੇ ਇਹ ਕਰਜ਼ਾ ਦੋ ਹਜਾਰ ਬਿਆਲੀ ਤੱਕ ਵਾਪਸ ਮੋੜਨਾ ਹੈ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਅਤੇ ਵਿਧਾਨ ਸਭਾ ਚੋਣਾਂ ਜਿੱਤਣ ਲਈ ਮੁਫ਼ਤ ਦੇ ਕਈ ਵੱਡੇ ਵੱਡੇ ਵਾਅਦੇ ਕੀਤੇ ਸਨ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।