ਹੁਣੇ ਹੁਣੇ ਇੱਥੇ ਹੋਇਆ ਵੱਡਾ ਧਮਾਕਾ , 12 ਲੋਕਾਂ ਦੀ ਮੌ ਤ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖ਼ਬਰਾਂ ਬਣਾਉਂਦੇ ਰਹਿੰਦੇ ਨਜ਼ਰਾਂ ਨੂੰ ਬੇਕਿਰਕ ਹੈਰਾਨੀਜਨਕ ਚੌਗਿਰਦੇ ਵਿੱਚ ਬਹੁਤ ਸਾਰੇ ਦੇਸ਼ਾਂ ਦੇ ਵਿਚ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਿਊ ਦਾ ਪਿਛਲੇ ਸਮੇਂ ਤੋਂ ਅਫ਼ਗਾਨਿਸਤਾਨ ਅਤੇ ਤਾਲਿਬਾਨ ਦੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਬਹੁਤ ਦਾ ਛਾਈਆਂ ਹੋਈਆਂ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕਿ ਤਾਲਿਬਾਨ ਦੇ ਵੱਲੋਂ ਅਫ਼ਗ਼ਾਨਿਸਤਾਨ ਦੇ ਉੱਪਰ ਕਬਜ਼ਾ ਕਰ ਲਿਆ ਗਿਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਸੀ ਕਿ ਉਨ੍ਹਾਂ ਦੇ ਵੱਲੋਂ ਅਫ਼ਗ਼ਾਨਿਸਤਾਨ ਦੇ ਬਹੁਤੇ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ ਸੀ ਅਤੇ ਇੱਥੋਂ ਹੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਇੱਥੋਂ ਭੱਜ ਗਿਆ ਸੀ ਅਤੇ ਕਿਸੇ ਹੋਰ ਦੇਸ਼ ਦੇ ਵਿੱਚ ਜਾ ਕੇ ਰਹਿਣ

ਲੱਗਿਆ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਅਫਗਾਨਿਸਤਾਨ ਦੀਆਂ ਸਮੱਸਿਆਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਜਿੱਥੇ ਕਿ ਦੱਸਿਆ ਜਾ ਰਹੇ ਹੋ ਅਫ਼ਗਾਨਿਸਤਾਨ ਦੇ ਵਿੱਚ ਇੱਕ ਵੱਡਾ ਧਮਾਕਾ ਹੋਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਇਸ ਧਮਾਕੇ ਵਿੱਚ ਬਾਰਾਂ ਲੋਕਾਂ ਦੀ ਮੌਤ ਹੋ ਗਈ ਅਤੇ ਬਹੁਤ ਸਾਰੇ ਲੋਕ ਜ਼ਖ਼ਮੀ ਹੋਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਧਮਾਕਾ ਅਫਗਾਨਿਸਤਾਨ ਦੀ

ਰਾਜਧਾਨੀ ਦੇ ਵਿੱਚ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਕਿਉਂਕਿ ਅੱਜਕੱਲ੍ਹ ਲੋਕਾਂ ਦੇ ਵੱਲੋਂ ਇਨਸਾਨੀਅਤ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਇਨਸਾਨੀਅਤ ਨੂੰ ਹੀ ਮਾਰਿਆ ਜਾ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *