ਪੰਜਾਬ ਵਿੱਚ ਬਿਜਲੀ ਬਿੱਲ ਮੁਆਫ਼ ਕਰਨ ਬਾਰੇ ਭਗਵੰਤ ਮਾਨ ਦਾ ਵੱਡਾ ਬਿਆਨ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਸਰਕਾਰ ਆ ਚੁੱਕੀ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਜਿਨ੍ਹਾਂ ਦੇ ਵੱਲੋਂ ਚੋਣਾਂ ਤੋਂ ਪਹਿਲਾਂ ਵੱਡੇ ਵੱਡੇ ਐਲਾਨ ਕੀਤੇ ਗਏ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਵਿਚ ਦਿੱਤੀ ਜਾਵੇਗੀ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਥੋੜ੍ਹੇ ਸਮੇਂ ਦੇ ਵਿੱਚ ਹੀ ਉਨ੍ਹਾਂ ਦੇ ਵਲੋਂ ਤਿੱਨ ਸੌ ਯੂਨਿਟ ਬਿਜਲੀ ਮੁਫ਼ਤ ਕਰ ਦਿੱਤੀ ਜਾਵੇਗੀ ਜਿਸ

ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦੇ ਵੱਲੋਂ ਇਸ ਦੇ ਬੱਚਾ ਅੜਿੱਕਾ ਲਗਾ ਦਿੱਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਸੀ ਕੇਂਦਰ ਸਰਕਾਰ ਦਾ ਕਹਿਣਾ ਸੀ ਕਿ ਜੇਕਰ ਪੰਜਾਬ ਸਰਕਾਰ ਪੰਜਾਬ ਦੇ ਵਿੱਚ ਤਿੰਨ ਸੌ ਯੂਨਿਟ ਬਿਜਲੀ ਮੁਫਤ ਕਰਨਾ ਚਾਹੁੰਦੀ ਹੈ ਤਾਂ ਪਹਿਲਾਂ ਉਸ ਨੂੰ ਸਾਰੇ ਹੀ ਪੰਜਾਬ ਦੇ ਵਿੱਚ ਪਚਾਸੀ ਹਜ਼ਾਰ ਪ੍ਰੀਪੇਡ ਮੀਟਰ ਲਗਾਉਣੇ ਪੈਣਗੇ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਦਾ ਕਹਿਣਾ ਸੀ ਇਹ ਕੰਮ ਮਰਨ ਤੋਂ ਬਾਅਦ ਹੀ ਪੰਜਾਬ ਦੇ ਵਿੱਚ ਤਿੱਨ ਸੌ ਯੂਨਿਟ ਬਿਜਲੀ ਮੁਆਫ਼ ਕੀਤੀ ਜਾ ਸਕਦੀ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਦੇ ਬੋਲੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਜ਼ਬੇ ਦਸ਼ਾ ਯਾਰਕ ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ

ਜੋ ਵਾਅਦਾ ਲੋਕਾਂ ਨਾਲ ਕੀਤਾ ਗਿਆ ਹੈ ਉਹ ਪੂਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਦੇ ਵੱਲੋਂ ਤਿੱਨ ਸੌ ਯੂਨਿਟ ਬਿਜਲੀ ਮੁਆਫ ਕੀਤੀ ਜਾਵੇਗੀ ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਵੱਡੀ ਖਬਰ ਆ ਰਹੀ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਵਿੱਚ ਕਦੇ ਵੀ ਪ੍ਰੀਪੇਡ ਮੀਟਰ ਨਹੀਂ ਲੱਗਣਗੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਬੱਚੇ ਸਮਾਰਟ ਮੀਟਰ ਲੱਗਣਗੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਜ਼ਿਆਦਾ ਲੋਕਾਂ ਦੇ ਵੱਲੋਂ ਮਾਵਾਂ ਦੀ ਪਾਰਟੀ ਦੀ ਸ਼ਲਾਘਾ ਕੀਤੀ ਜਾ ਰਹੀ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *