ਹੁਣੇ ਇਸ ਕਾਂਗਰਸੀ ਲੀਡਰ ਦਾ ਗੋ ਲੀ ਆਂ ਮਾਰ ਕੇ ਕਰ ਦਿੱਤਾ ਗਿਆ ਕ ਤ ਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੁਣ ਲੁਧਿਆਣਾ ਤੋਂ ਆ ਰਿਹਾ ਹੈ ਜਿਥੇ ਕਿ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨੋਂ ਦਿਨ ਖ਼ਰਾਬ ਹੁੰਦਾ ਜਾ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਲੁਧਿਆਣਾ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਥੇ ਇਕ ਕਾਂਗਰਸੀ ਲੀਡਰ ਦਾ ਬੇਰਹਿਮੀ ਨਾਲ ਕ ਤ ਲ ਕਰ ਦਿੱਤਾ ਗਿਆ ਹੈ ਜਿਸ ਦੇ ਵਿਚ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਚੋਣਾਂ ਦੇ ਦੌਰਾਨ ਕੋਈ

ਰੰਜਿਸ਼ ਚੱਲ ਰਹੀ ਸੀ ਜਿਸ ਦੇ ਕਾਰਨ ਹੀ ਸਾਰਾ ਭਾਣਾ ਵਾਪਰਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਕਾਂਗਰਸ ਪਾਰਟੀ ਦੇ ਵਿਚ ਹਲਚਲ ਮੱਚ ਗਈ ਅਤੇ ਸਾਰੇ ਹੀ ਪਾਰਟੀ ਵਰਕਰਾਂ ਵੱਲੋਂ ਕਿਹਾ ਜਾ ਰਿਹਾ ਹੈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਤੇਜਸਵੀ ਵਿਅਕਤੀ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਹੈ ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਇਸ ਖ਼ਬਰ ਤੇ ਸਾਹਮਣਾ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਦੇ ਵੱਲੋਂ ਸਿਰਫ਼ ਚੋਣਾਂ ਦੇ ਲਈ ਹੀ ਅਜਿਹੇ ਕੰਮ ਕਰ ਦਿੱਤੇ ਅਧਿਐਨ ਅਤੇ ਇਹ

ਬਹੁਤ ਘਟੀਆ ਹਰਕਤ ਹੈ ਕਿਉਂਕਿ ਸਿਰਫ ਚੋਣਾਂ ਦੀ ਰੰਜਿਸ਼ ਦੇ ਚਲਦਿਆਂ ਅਜਿਹੇ ਕੰਮ ਕਰਨੇ ਸਾਡੇ ਦੇਸ਼ ਦੇ ਲਈ ਸਾਡੇ ਪੰਜਾਬ ਦੇ ਲਈ ਬਹੁਤ ਮਾੜੀ ਗੱਲ ਹੈ ਕਿਉਂਕਿ ਇਹ ਦੁਸ਼ਮਣੀ ਸਿਰਫ਼ ਲੀਡਰਾਂ ਦੇ ਕਰਕੇ ਸਾਡੇ ਵਿੱਚ ਪੈਂਦੀ ਹੈ ਤੇ ਅਸੀਂ ਆਪਣੀ ਜਾਨ ਗਵਾ ਬੈਠਦੇ ਹਨ ਇਸ ਲਈ ਲੋਕਾਂ ਨੂੰ ਇਸ ਬਾਰੇ ਸੋਚਣਾ ਚਾਹੀਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *