ਇਸ ਥਾਂ ਤੇ ਫਿਰ ਫਟਿਆ ਕੋਰੋਨਾ ਬੰ ਬ,ਲੱਗ ਗਿਆ ਲਾਕਡਾਊਨ

Latest Update

ਅਕਸਰ ਹੀ ਕੁਦਰਤ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਹਨ ਜਿਨ੍ਹਾਂ ਦੇ ਨਾਲ ਕੇ ਸਾਰੇ ਹੀ ਦੁਨੀਆਂ ਨੂੰ ਬਹੁਤ ਵੱਡਾ ਪ੍ਰਭਾਵ ਪਹੁੰਚਦਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਸਾਲ ਵਿਚ ਕੋਰੋਨਾ ਚੀਨ ਤੋਂ ਫੈਲਿਆ ਸੀ ਜਿਸਦੇ ਕਾਰਨ ਇਹ ਚੀਨ ਤੋਂ ਹੁੰਦਾ ਹੋਇਆ ਸਾਰੇ ਹੀ ਦੇਸ਼ਾਂ ਵਿੱਚ ਫੈਲ ਗਿਆ ਜਿਸ ਤੋਂ ਬਾਅਦ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਕਿ ਸਾਰੇ ਹੀ ਦੇਸ਼ਾਂ ਦੇ ਵਿੱਚ ਸਖ਼ਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਹੌਲੀ ਹੌਲੀ ਇਹ ਕੱਟਦਾ ਹੋਇਆ ਨਜ਼ਰ ਆ ਰਿਹਾ ਸੀ ਜਿਸ ਤੋਂ ਬਾਅਦ ਦੱਸਿਆ

ਜਾ ਰਿਹਾ ਹੈ ਕਿ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਸੀ ਪਰ ਹੁਣ ਇੱਕ ਹੋਰ ਵੱਡੀ ਮਾੜੀ ਖ਼ਬਰ ਸਾਡੇ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਵਾਰ ਫਿਰ ਤੋਂ ਚੀਨ ਦੇ ਵਿੱਚ ਕਰੁਣਾ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਚੀਨ ਦੇ ਵਿੱਚ ਕੋਰੋਨਾ ਦੇ ਚੌਵੀ ਘੰਟਿਆਂ ਦੇ ਵਿੱਚ ਬਵੰਜਾ ਸੌ ਅੱਸੀ ਕੇਸ ਸਾਹਮਣੇ ਆਏ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਚੀਨ ਦੇ ਵਿੱਚ ਛੇ ਸ਼ਹਿਰਾਂ ਦੇ ਵਿੱਚ ਤਾਲਾਬੰਦੀ ਕੀਤੀ ਗਈ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਦੱਸ ਸ਼ਹਿਰਾਂ ਦੇ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਖ਼ਤਰਾ ਦੁਬਾਰਾ ਤੋਂ ਵਧਣ ਦੀ ਆਸ਼ੰਕਾ ਹੈ ਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਹੁਣ ਉਸ ਤਰ੍ਹਾਂ ਦੀਆਂ ਅਣਗਹਿਲੀਆਂ ਨਾ ਵਰਤੀਆਂ ਜਾਣ ਜਿਸ ਤਰੀਕੇ ਦੇ ਨਾਲ ਪਹਿਲਾਂ ਕੀ ਕੋਰੋਨਾ ਸਾਰੇ

ਹੀ ਦੇਸ਼ਾਂ ਵਿੱਚ ਫੈਲ ਗਿਆ ਸੀ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਚੀਨ ਤੋਂ ਕਿਸੇ ਵੀ ਵਿਅਕਤੀ ਦੇ ਆਉਣ ਜਾਣ ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਤਰੀਕੇ ਦੇ ਨਾਲ ਕੋਈ ਵੀ ਵਿਅਕਤੀ ਚੀਨ ਤੋਂ ਦੂਜੇ ਦੇਸ਼ਾਂ ਵਿੱਚ ਨਾ ਜਾ ਸਕੇ ਜਿਸਦੇ ਨਾਲ ਕੇ ਕੋਰੋਨਾ ਤੇ ਬਦਲਣ ਦੀ ਕੋਈ ਵੀ ਅਸਾਂਕਾ ਨਾ ਹੋਵੇ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *