ਹੁਣੇ ਇਸ ਮਸ਼ਹੂਰ ਪੰਜਾਬੀ ਸਿੰਗਰ ਦੀ ਹੋਈ ਗ੍ਰਿਫ਼ਤਾਰੀ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਗਾਇਕਾਂ ਦੇ ਨਾਲ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਬਾਰੇ ਹਰ ਇੱਕ ਵਿਅਕਤੀ ਸੋਚਦਾ ਹੈ ਕਿ ਇਨ੍ਹਾਂ ਦੇ ਵੱਲੋਂ ਇਹ ਕੰਮ ਨਹੀਂ ਕੀਤਾ ਜਾ ਸਕਦਾ ਕਿਉਂਕਿ ਕਿਸਾਨੀ ਅੰਦੋਲਨ ਦੇ ਸਮੇਂ ਬਹੁਤ ਸਾਰੇ ਅਜਿਹੇ ਗਾਇਕ ਸਨ ਜਿਨ੍ਹਾਂ ਦੇ ਵੱਲੋਂ ਬਹੁਤ ਹੀ ਵਧੀਆ ਗੀਤ

ਗਾਏ ਗਏ ਸਨ ਅਤੇ ਲੋਕਾਂ ਨੂੰ ਕਿਸਾਨੀ ਅੰਦੋਲਨ ਨਾਲ ਜੋਡ਼ਿਆ ਗਿਆ ਸੀ ਜਿਸ ਦੇ ਨਾਲ ਲੋਕ ਬਹੁਤ ਸਾਰੇ ਪ੍ਰਭਾਵਿਤ ਵੀ ਹੋਏ ਸਨ ਅਤੇ ਲੋਕਾਂ ਦੇ ਵੱਲੋਂ ਵਧ ਚੜ੍ਹ ਕੇ ਕਿਸਾਨੀ ਅੰਦੋਲਨ ਦੇ ਵਿੱਚ ਹਿੱਸਾ ਲਿਆ ਗਿਆ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਗਾਇਕਾਂ ਦੀ ਲੋਕਾਂ ਦੇ ਵਲੋਂ ਬਹੁਤਿਆਂ ਦਾ ਸ਼ਲਾਘਾ ਵੀ ਕੀਤੀ ਗਈ ਸੀ ਪਰ ਉੱਥੇ ਹੀ ਬਹੁਤ ਸਾਰੇ ਗਾਇਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਅਜਿਹੇ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕੇਹੇ ਗਾਇਕੀ ਖੇਤਰ ਬਹੁਤੇ ਅਧਾਰ ਪ੍ਰਭਾਵਤ ਹੁੰਦਾ ਹੈ ਅਤੇ ਬਹੁਤ ਸਾਰੇ ਤੋਹਮਤਾਂ ਇਨ੍ਹਾਂ ਦੇ ਉੱਪਰ ਲੱਗਦੀਆਂ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਗਾਇਕ ਬਲਜੀਤ ਸਿੰਘ ਨੂੰ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਉਸ ਕਦੇ ਸੰਬੰਧ ਗੈਂਗਸਟਰ ਨਿੱਕੂ ਦੇ ਨਾਲ ਹਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੁਲੀਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਅਤੇ ਨਿੱਕੂ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਇਸ

ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਜਰਬੇ ਅਤੇ ਲੋਕਾਂ ਦਾ ਕਹਿਣਾ ਹੈ ਕਿ ਜੋ ਵੀ ਵਿਅਕਤੀ ਸਾਡੇ ਸਮਾਜ ਨੂੰ ਗਲਤ ਪਾਸੇ ਨੂੰ ਲਿਆ ਰਿਹਾ ਹੈ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਿ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *