ਹੁਣ ਪੁਲੀਸ ਮੁਲਾਜ਼ਮਾਂ ਦੇ ਬੱਚੇ ਨਹੀਂ ਕਰ ਸਕਣਗੇ ਮਨਮਾਨੀ ਆਈ ਵੱਡੀ ਖ਼ਬਰ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੇ ਐਲਾਨ ਦਰਜ ਹੁੰਦੇ ਹਨ ਜਿਸ ਨੂੰ ਸੁਣ ਕੇ ਸਾਰੇ ਹੀ ਲੋਕਾਂ ਦੇ ਹੋਸ਼ ਉੱਡ ਜਾਂਦੇ ਨੇ ਇਸਦੇ ਨਾਲ ਹੀ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਕਸਰ ਦੇਖਿਆ ਜਾਂਦਾ ਕਿ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੇ ਵੱਲੋਂ ਆਪਣੇ ਪਰਿਵਾਰਕ ਮੈਂਬਰਾਂ ਦੇ ਪੁਲੀਸ ਵਿੱਚ ਹੋਣ ਦਾ ਗਲਤ ਫਾਇਦਾ ਉਠਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਵੱਲੋਂ ਬੌਸ ਦੀਆਂ ਮਨਮਾਨੀਆਂ ਕੀਤੀਆਂ ਅਧਿਐਨ ਅਤੇ ਬਹੁਤ ਸਾਰੇ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਦੂਜੇ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ

ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਹੁਣ ਪੁਲਸ ਮੁਲਾਜ਼ਮਾਂ ਦੇ ਬੱਚੇ ਅਜਿਹਾ ਨਹੀਂ ਕਰ ਪਾਉਣਗੇ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਚ ਨਵੀਂ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਲਗਾਤਾਰ ਨਵੇਂ ਫ਼ੈਸਲੇ ਕਰ ਰਹੀ ਹੈ ਇਸੇ ਦੌਰਾਨ ਪੰਜਾਬ ਪੁਲੀਸ ਦੇ ਏਡੀਜੀਪੀ ਦਾ ਇੱਕ ਪੱਤਰ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਹੈ ਪੰਜਾਬ ਪੁਲੀਸ ਨੇ ਆਪਣੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੱਤੀ ਹੈ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਨਿੱਜੀ ਵਾਹਨਾਂ ਤੇ ਤੁਰੰਤ ਸਾਇਰਨ ਹੂਟਰ ਉਤਾਰਨ ਲਈ ਕਿਹਾ ਹੈ ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕਿਸੇ ਅਧਿਕਾਰੀ ਦੇ ਬੱਚਿਆਂ ਦੀ ਕਾਰ ਤੇ ਅਜਿਹਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਏਡੀਜੀਪੀ ਟਰੈਫਿਕ ਨੇ ਇਹ ਹੁਕਮ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ ਐੱਸ ਪੀ ਨੂੰ ਭੇਜ ਦਿੱਤੇ ਹਨ ਪੱਤਰ ਵਿੱਚ ਕਿਹਾ ਗਿਆ ਹੈ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬੱਚਿਆਂ ਨੇ ਆਪਣੇ ਨਿੱਜੀ ਵਾਹਨਾਂ ਤੇ ਹੂਟਰ ਸਾਈਰਨ ਲਗਾਏ ਹੋਏ ਹਨ ਇਸ ਵਿੱਚ ਹੂਟਰ ਵਜਣ ਨਾਲ ਆਮ ਲੋਕਾਂ ਨੂੰ ਪ੍ਰੇਸ਼ਾਨੀ

ਹੁੰਦੀ ਹੈ ਇਸ ਨਾਲ ਸ਼ੋਰ ਪ੍ਰਦੂਸ਼ਣ ਹੁੰਦਾ ਹੈ ਇਸ ਲਈ ਇਨ੍ਹਾਂ ਨੂੰ ਤੁਰੰਤ ਹਟਾਇਆ ਜਾਵੇ ਏਡੀਜੀਪੀ ਟਰੈਫਿਕ ਨੇ ਪੁਲੀਸ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਹਦਾਇਤ ਦਿੱਤੀ ਹੈ ਕਿ ਉਹ ਆਪਣੇ ਅਧੀਨ ਕੰਮ ਕਰਦੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਨ੍ਹਾਂ ਨੂੰ ਤੁਰੰਤ ਸੁਚੇਤ ਕੀਤਾ ਜਾਵੇ ਕਿ ਉਹ ਆਪਣੇ ਬੱਚਿਆਂ ਦੇ ਨਿਜੀ ਵਾਹਨਾਂ ਤੋਂ ਹੂਟਰ ਅਤੇ ਸਾਇਰਨ ਬੰਦ ਕਰਵਾਉਣ ਇਸ ਸਬੰਧੀ ਏਡੀਜੀਪੀ ਟਰੈਫਿਕ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਸੰਸਥਾ ਜਾਂ ਕਿਸੇ ਹੋਰ ਦਫਤਰ ਵੱਲੋਂ ਟ੍ਰੈਫਿਕ ਪੁਲਸ ਨੂੰ ਸ਼ਿਕਾਇਤ ਮਿਲਦੀ ਹੈ ਤਾਂ ਉਸ ਤੇ ਕਾਰਵਾਈ ਕੀਤੀ ਜਾਵੇਗੀ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *