ਪੰਜਾਬ ਦੇ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਸਰਕਾਰ ਨੇ ਕਰ ਤੇ ਸਖਤਾਈ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਕਣਕ ਦੀ ਫਸਲ ਪੱਕ ਚੁੱਕੀ ਹੈ ਅਤੇ ਲੋਕਾਂ ਦੇ ਵੱਲੋਂ ਹੁਣ ਥੋੜ੍ਹੇ ਸਮੇਂ ਵਿੱਚ ਹੀ ਆਪਣੀ ਕਣਕ ਦੀ ਵਢਾਈ ਸ਼ੁਰੂ ਕਰ ਦਿੱਤੀ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਪੰਜਾਬ ਸਰਕਾਰ ਜੋ ਕਿ ਹੁਣ ਨਵੀਂ ਸਰਕਾਰ ਬਣੀ ਹੈ ਉਨ੍ਹਾਂ ਦੇ ਵੱਡੇ ਵੱਡੇ ਐਲਾਨ ਕਰ ਦਿੱਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਇੱਕ ਅਪ੍ਰੈਲ ਤੋਂ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਇਕ ਹੋਰ ਵੱਡਾ ਇਹ ਐਲਾਨ ਭਗਵੰਤ ਮਾਨ ਦੇ ਵੱਲੋਂ ਕੀਤਾ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਕਿ ਭਗਵੰਤ ਮਾਨ ਦੇ ਭਾਰਤ ਵੱਲੋਂ ਕਿਹਾ ਗਿਆ ਹੈ ਕਿ ਹੁਣ ਕਿਸੇ ਵੀ ਕਿਸਾਨ ਦੇ ਨਾਲ

ਕਿਸੇ ਵੀ ਤਰ੍ਹਾਂ ਦੀ ਕੋਈ ਵੀ ਬੇਈਮਾਨੀ ਨਹੀਂ ਹੋਵੇਗੀ ਕਿਉਂਕਿ ਅਕਸਰ ਦੇਖਿਆ ਜਾਂਦਾ ਸੀ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਨਾਲ ਬਹੁਤ ਸਾਰੀ ਧੋਖਾਧੜੀ ਹੁੰਦੀ ਸੀ ਅਤੇ ਉਨ੍ਹਾਂ ਨੂੰ ਬਹੁਤ ਸਾਰੀ ਖੱਜਲ ਖੁਆਰੀ ਦਾ ਵੀ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਭਗਵੰਤ ਮਾਨ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਨੇ ਸਾਰੇ ਹੀ ਜ਼ਿਲ੍ਹਿਆਂ ਦੇ ਡੀ ਸੀ ਨੂੰ ਹੁਕਮ ਦੇ ਦਿੱਤੇ ਹਨ ਕਿ ਕਿਸੇ ਵੀ ਕਿਸਾਨ ਦੇ ਨਾਲ ਕਿਸੇ ਤਰ੍ਹਾਂ ਦੀ ਧੋਖਾਧੜੀ ਹੁੰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਆੜ੍ਹਤੀਆਂ ਅਤੇ ਕਰਮਚਾਰੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਹੁਣ ਦੇਖਣਾ ਹੋਵੇਗਾ ਤੇ ਆਉਣ ਵਾਲੇ ਸਮੇਂ ਵਿੱਚ ਆੜ੍ਹਤੀਆਂ ਦੇ ਵੱਲੋਂ ਕਿਸ ਪ੍ਰਕਾਰ ਨਾਲ ਕੰਮ ਕੀਤਾ ਜਾਂਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *