ਪ੍ਰਧਾਨ ਮੰਤਰੀ ਵੱਲੋਂ ਬੰਦ ਕੀਤੀਆਂ ਜਾ ਸਕਦੀਆਂ ਹਨ ਸਾਰੀਆਂ ਹੀ ਮੁਫ਼ਤ ਸਕੀਮਾਂ ?

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਵਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਇਹ ਯੋਜਨਾਵਾਂ ਦੇ ਵਿੱਚ ਆਮ ਲੋਕਾਂ ਦੇ ਲਈ ਬਹੁਤ ਸਾਰਾ ਲਾਭ ਹੁੰਦਾ ਹੈ ਪਰ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੋਲੇ ਕਬੱਡੀ ਚਿੰਤਾ ਜਤਾਈ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਸੂਬਿਆਂ ਨੂੰ ਦਿੱਤਾ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਦੀਆਂ

ਯੋਜਨਾਵਾਂ ਦੇ ਉੱਪਰ ਚਿੰਤਾ ਜਤਾਈ ਗਈ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇਸੇ ਤਰੀਕੇ ਨਾਲ ਹੀ ਮੁਫ਼ਤ ਦੇ ਵਿੱਚ ਹੀ ਸਾਰਾ ਕੁਝ ਦਿੱਤਾ ਜਾਣ ਲੱਗਿਆ ਤਾਂ ਉਨ੍ਹਾਂ ਦੀ ਸਥਿਤੀ ਆਉਣ ਵਾਲੇ ਸਮੇਂ ਦੇ ਵਿਚ ਸ੍ਰੀਲੰਕਾ ਜਿਹੀ ਹੋ ਸਕਦੀ ਹੈ ਇਸ ਲਈ ਉਨ੍ਹਾਂ ਦੇ ਵਲੋਂ ਹੁਣ ਇਕ ਵੱਡੀ ਚਾਰ ਘੰਟਿਆਂ ਦੀ ਮੀਟਿੰਗ ਕੀਤੀ ਗਈ ਹੈ ਜਿਸ ਵਿੱਚ ਉਨ੍ਹਾਂ ਦੇ ਕੁਝ ਖ਼ਾਸ ਵਿਅਕਤੀ ਉਨ੍ਹਾਂ ਦੇ ਨਾਲ ਸਨ ਜਿਨ੍ਹਾਂ ਦੇ ਵਿੱਚ ਉਨੱਤਰ ਕਿੱਲੋ ਕਿਹਾ ਗਿਆ ਹੈ ਕਿ ਸਾਰ ਹੀ ਅਧਿਕਾਰੀਆਂ ਨੂੰ ਆਪਣਾ ਕੰਮ ਸਹੀ ਤਰੀਕੇ ਨਾਲ ਕਰਨਾ ਚਾਹੀਦਾ ਹੈ ਤੇ ਆਉਣ ਵਾਲੇ ਸਮੇਂ ਦੇ ਵਿਚ ਦੇਸ਼ ਨੂੰ ਉੱਚੇ ਪੱਧਰ ਵੱਲ ਲਿਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਦੇ ਵਿਚ ਕਿਸੇ ਵੀ ਤਰ੍ਹਾਂ ਦੀ ਆਰਥਿਕ ਸੰਕਟ ਜਾਂ ਆਰਥਿਕ ਸਮੱਸਿਆ ਨਾ ਆ ਸਕੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤਾਂ ਲੋਕਾਂ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ

ਵਲੋਂ ਇਹ ਗੱਲ ਵਧੀਆ ਅਤੇ ਬਹੁਤ ਸਹੀ ਕਹੀ ਗਈ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਭਾਰਤ ਨੂੰ ਬਹੁਤ ਸਾਰੇ ਸੰਕਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਇਸ ਲਈ ਸਾਰੇ ਹੀ ਲੋਕਾਂ ਨੂੰ ਇਕੱਠੇ ਹੋ ਕੇ ਭਾਰਤ ਦੇ ਲਈ ਕੰਮ ਕਰਨਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੋਰੀਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *