ਚੀਨ ਤੋਂ ਇਕ ਵਾਰ ਫਿਰ ਵੱਜਿਆ ਖਤਰੇ ਦਾ ਘੁੱਗੂ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪਿਛਲੇ ਸਾਲਾਂ ਦੇ ਵਿੱਚ ਕੋਰੋਨਾ ਨੇ ਸਾਰੇ ਹੀ ਦੇਸ਼ਾਂ ਦੇ ਵਿਚ ਬਹੁਤ ਭਾਰੀ ਕਹਿਰ ਮਚਾੲਿਅਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕਾਂ ਦੇ ਵਿੱਚ ਇਸ ਨੂੰ ਲੈ ਕੇ ਬਹੁਤ ਜਗ੍ਹਾ ਡਰ ਬੈਠਿਆ ਹੋਇਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣ ਚੀਨ ਤੋਂ ਇੱਕ ਵੱਡੀ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਵਾਰ ਫਿਰ ਤੋਂ ਚੀਨ ਦੇ ਵਿੱਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਚੀਨ ਦੇ ਛੇ ਵੱਡੇ ਸ਼ਹਿਰਾਂ ਦੇ ਵਿੱਚ ਕੋਰੋਨਾ ਦਾ

ਕਹਿਰ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਸੀ ਕਿ ਇਨ੍ਹਾਂ ਛੇ ਸ਼ਹਿਰਾਂ ਦੇ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਸੀ ਪਰ ਹੁਣ ਦੱਸਿਆ ਜਾ ਰਿਹਾ ਹੈ ਕਿ ਇਹ ਕਹਿਰ ਦਿਨ ਪ੍ਰਤੀ ਦਿਨ ਵਧ ਰਿਹਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਕਰੋਨਾ ਦੇ ਕਾਰਨ ਚੀਨ ਦੇ ਦਸ ਸ਼ਹਿਰਾਂ ਦੇ ਵਿੱਚ ਤਾਲਾਬੰਦੀ ਕਰ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਦਾ ਕਹਿਣਾ ਹੈ ਕਿ ਇੱਕ ਵਾਰ ਫਿਰ ਤੋਂ ਚੀਨ ਤੋਂ ਹੀ ਇਹ ਬਿਮਾਰੀ ਸ਼ੁਰੂ ਹੋਈ ਹੈ ਅਤੇ ਹੋ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਇਹ ਦੂਜੇ ਦੇਸ਼ਾਂ ਦੇ ਵਿਚ ਵੀ ਫੈਲ ਸਕਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦਾ ਕਹਿਣਾ ਹੈ ਕਿ ਚੀਨ ਦੇ ਵਿੱਚ ਆਉਣ ਵਾਲੇ ਅਤੇ ਚੀਨ ਦੇ ਵਿੱਚ ਜਾਣ ਵਾਲੇ ਲੋਕਾਂ ਦੇ ਉਪਰੋਂ ਪਾਬੰਦੀ ਲਗਾ ਦੇਣੀ ਚਾਹੀਦੀ ਹੈ ਕਿਉਂਕਿ ਚਾਈਨਾ ਤੋਂ ਹੀ ਪਹਿਲਾਂ

ਇਹ ਬੀਮਾਰੀ ਫੈਲੀ ਸੀ ਜੇਕਰ ਹੁਣ ਲੋਕਾਂ ਦਾ ਆਉਣ ਜਾਣ ਹੁੰਦਾ ਹੈ ਤਾਂ ਦੁਬਾਰਾ ਤੋਂ ਇਹ ਬਿਮਾਰੀ ਫੈਲ ਸਕਦੀ ਹੈ ਇਸ ਲਈ ਹੁਣ ਚਾਈਂ ਚੀਨ ਦੇ ਨਾਲ ਕਿਸੇ ਤਰ੍ਹਾਂ ਦਾ ਵੀ ਸਬੰਧ ਸਾਰੇ ਦੇਸ਼ਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਹੁਣ ਖ਼ਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *