ਪੰਜਾਬ ਦੇ ਵਿੱਚ ਮੋਟਰਸਾੲੀਕਲ ਸਵਾਰ ਨੌਜਵਾਨਾਂ ਨੇ ਕਰ ਦਿੱਤਾ ਵੱਡਾ ਕਾਂਡ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਲੋਕਾਂ ਦੇ ਵੱਲੋਂ ਘਰਾਂ ਦੇ ਵਿੱਚ ਜਾ ਕੇ ਵੱਡੀਆਂ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਹੁਣੇ ਕਬੱਡੀ ਵਾਰਦਾਤ ਜਲੰਧਰ ਤੋਂ ਸਾਹਮਣੇ ਆਈ ਹੈ ਜਿਥੇ ਕਿ ਦੱਸਿਆ ਜਾਵੇ ਕਿ ਇੱਥੇ ਦੀ ਇਕ ਗਿੱਲ ਕਲੋਨੀ ਦੇ ਵਿੱਚੋਂ ਕਿਸੇ ਮੋਟਰਸਾਈਕਲ ਸਵਾਰ ਵਿਅਕਤੀਆਂ ਦੇ

ਵੱਲੋਂ ਇੱਥੇ ਇਕ ਘਰ ਦੇ ਅੱਗੇ ਖਡ਼੍ਹੀ ਗੱਡੀ ਨੂੰ ਅੱਗ ਲਗਾ ਦਿੱਤੀ ਗਈ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜਦੋਂ ਕਲੋਨੀ ਵਾਸੀਆਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਇੱਥੇ ਭਗਦੜ ਮੱਚ ਗਈ ਅਤੇ ਲੋਕਾਂ ਦੇ ਵੱਲੋਂ ਇਸ ਅੱਗ ਨੂੰ ਬੁਝਾਇਆ ਗਿਆ ਪਰ ਉਦੋਂ ਤੱਕ ਇਹ ਗੱਡੀ ਬਿਲਕੁਲ ਜਲ ਚੁੱਕੀ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਇਹ ਮਾਮਲਾ ਸਾਰਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਚੁੱਕਿਆ ਹੈ ਅਤੇ ਲੋਕਾਂ ਵੱਲੋਂ ਹੁਣ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਤੇ ਪੁਲੀਸ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਪੁਲੀਸ ਮਾਮਲੇ ਦੀ ਛਾਣਬੀਣ ਕੀਤੀ ਜਾਰੀ ਅਤੇ ਜਲਦੀ ਹੀ

ਉਨ੍ਹਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਵੱਲੋਂ ਇਹ ਸਾਰਾ ਮਾਮਲਾ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਔਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਪੁਲੀਸ ਨੂੰ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *