ਬਾਦਲ ਪਰਿਵਾਰ ਦੇ ਵਿੱਚ ਸੋ ਗ ਦੀ ਲਹਿਰ,

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਅਤੇ ਸਾਰੇ ਹੀ ਲੋਕਾਂ ਦੇ ਵਲੋਂ ਇਸ ਵਾਰ ਕਿਹਾ ਜਾ ਰਿਹਾ ਸੀ ਕਿ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਆਵੇਗੀ ਇਸ ਦੇ ਨਾਲ ਹੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਦੱਸੇ ਜਾ ਰਹੇ ਇਸ ਵਾਰ ਆਮ ਆਦਮੀ ਪਾਰਟੀ ਦੀ ਜਿੱਤ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਹੋਈ ਸੀ ਪਰ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਲਈ ਬੁਰੀਆਂ ਖਬਰਾਂ ਆਉਣ ਦਾ ਸਿਲਸਿਲਾ ਖਤਮ ਨਹੀਂ ਹੋ ਰਿਹਾ ਜਿਸ ਬਾਰੇ ਦੱਸਿਆ

ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਲਈ ਅਤੇ ਬਾਦਲ ਪਰਿਵਾਰ ਦੇ ਲਈ ਵੱਡੀ ਖਬਰ ਸਾਹਮਣੇ ਆਈ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਰਦੀਪ ਇੰਦਰ ਸਿੰਘ ਦਾ ਦੇਹਾਂਤ ਹੋ ਗਿਆ ਸੀ ਇਸ ਤੋਂ ਵੱਧ ਸਜ਼ਾ ਰਹਿ ਕੇ ਸਾਰੇ ਹੀ ਬਾਦਲ ਪਰਿਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਚ ਸੋਗ ਦੀ ਲਹਿਰ ਚ ਸਿਤਾਰੇ ਹੀ ਲੋਕਾਂ ਦੇ ਵਲੋਂ ਆਪਣੇ ਆਪਣੇ ਤਰੀਕੇ ਨਾਲ ਉਨ੍ਹਾਂ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਜੁੜੀ ਇਕ

ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿਉਂਕਿ ਬਾਦਲ ਪਰਿਵਾਰ ਦੇ ਵੱਲੋਂ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਬਾਦਲ ਪਿੰਡ ਦੇ ਵਿਚ ਹੀ ਕੀਤਾ ਜਾਵੇਗਾ ਜਿੱਥੇ ਕਿ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ ਅਤੇ ਸਾਰੇ ਹੀ ਲੋਕਾਂ ਦੇ ਵਜੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਤੇ ਸਾਰੇ ਲੋਕਾਂ ਦਾ ਕਹਿਣਾ ਹੈ ਹਰਦੀਪਇੰਦਰ ਸਿੰਘ ਇਕ ਬਹੁਤ ਹੀ ਵਧੀਆ ਇਨਸਾਨ ਸਨ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਵਧੀਆ ਆਪਣਾ ਕੰਮਕਾਰ ਕੀਤਾ ਗਿਆ ਹੈ ਉਹ ਕੈਬਨਿਟ ਮੰਤਰੀ ਵੀ ਰਹੇ ਹਨ ਇਸ ਦੇ ਨਾਲ ਹੀ ਲੋਕਾਂ ਦੇ ਵੱਲੋਂ ਵੱਡੀ ਗਿਣਤੀ ਦੇ ਵਿੱਚ ਉਨ੍ਹਾਂ ਦੇ ਅੰਤਿਮ ਸੰਸਕਾਰ ਤੇ ਪਹੁੰਚਣ ਦੀ ਗੱਲਬਾਤ ਕਹੀ ਜਾ ਰਹੀ ਹੈ ਅਤੇ ਹੁਣ ਸਾਰੇ ਹੀ ਲੋਕਾਂ ਦੇ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਤੇ ਕਿਹਾ ਜਾ ਰਿਹਾ ਹੈ ਕਿ ਪ੍ਰਮਾਤਮਾ ਉਨ੍ਹਾਂ ਨੂੰ ਇਸ ਭਾਣੇ ਨੂੰ ਮੰਨਣ ਦਾ ਬਲ ਬਖ਼ਸ਼ੇ ਇਸ ਖਬਰ ਦੇ ਸਾਹਮਣੇ ਅੱਤਵਾਦ ਲੋਕਾਂ ਵੱਲ ਹੋਰ ਵੀ ਬਹੁਤ ਸਾਰੇ ਵਿਚਾਰੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *