ਹੁਣੇ ਹੁਣੇ ਹਿਮਾਚਲ ਪ੍ਰਦੇਸ਼ ਤੋਂ ਭਗਵੰਤ ਮਾਨ ਦੇ ਲਈ ਆਈ ਇਹ ਵੱਡੀ ਖ਼ਬਰ

Latest Update

ਜਿਵੇਂ ਕਿ ਸਭ ਨੂੰ ਪਤਾ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਹੋਈ ਅਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਅਤੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੇ ਵੱਲੋਂ ਆਪਣਾ ਬਿਗੁਲ ਵਜਾ ਦਿੱਤਾ ਗਿਆ ਹੈ ਇਸ ਤੋਂ ਬਾਅਦ ਦੱਸਿਆ ਜਾ ਰਿਹਾ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਸਾਰੇ ਹੀ ਦੇਸ਼ ਦੇ ਵਿਚ ਆਪਣੀਆਂ ਚੁਣਾਵੀ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਸਾਰੇ ਹੀ ਦੇਸ਼ ਦੇ ਵਿੱਚ ਉਨ੍ਹਾਂ ਦੇ ਵੱਲੋਂ ਜਿੱਤ ਪ੍ਰਾਪਤ ਕੀਤੀ ਜਾਵੇ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹਿਮਾਚਲ ਪ੍ਰਦੇਸ਼ ਦੇ

ਵਿੱਚ ਉਨ੍ਹਾਂ ਦੇ ਵੱਲੋਂ ਚੁਣਾਵੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਇਸ ਸਾਲ ਦੇ ਅਖੀਰ ਵਿੱਚ ਹਿਮਾਚਲ ਪ੍ਰਦੇਸ਼ ਦੇ ਵਿੱਚ ਚੋਣਾਂ ਹੋਣੀਆਂ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਹੁਣ ਭਗਵੰਤ ਮਾਨ ਦੇ ਵੱਲੋਂ ਅਤੇ ਅਰਵਿੰਦ ਕੇਜਰੀਵਾਲ ਦੇ ਵੱਲੋਂ ਹਿਮਾਚਲ ਪ੍ਰਦੇਸ਼ ਦੇ ਵਿੱਚ ਰੋਡ ਸ਼ੋਅ ਕੀਤੇ ਜਾ ਰਹੇ ਹਨ ਜਿਥੇ ਕਿ ਇਨ੍ਹਾਂ ਰੋਡ ਸੌਦੇ ਵਿੱਚ ਉਨ੍ਹਾਂ ਦੇ ਵੱਲੋਂ ਪੰਜਾਬ ਵਿੱਚ ਕੀਤੇ ਉਨ੍ਹਾਂ ਦੇ ਕੰਮ ਗਿਣਾਏ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਵੀਹ ਦਿਨਾਂ ਦੇ ਵਿੱਚ ਸਾਰੇ ਹੀ ਪੰਜਾਬ ਦੇ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰ ਦਿੱਤਾ ਗਿਆ ਹੈ ਇਸ ਦੇ ਨਾਲ ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲ ਆਉਣ ਵਾਲੇ ਸਮੇਂ ਦੇ ਵਿਚ ਹਿਮਾਚਲ ਪ੍ਰਦੇਸ਼ ਦੇਵਿੱਚ ਵੀ ਵੱਡੀ ਜਿੱਤ ਪ੍ਰਾਪਤ ਕੀਤੀ ਜਾਵੇਗੀ ਇਸ ਖ਼ਬਰ ਦੇ ਸ਼ਾਮਲ ਹੋਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕ ਅਜਿਹੇ ਹਨ ਜਿਨ੍ਹਾਂ ਦੇ ਵੱਲੋਂ ਇਨ੍ਹਾਂ ਦੋਵੇਂ ਹੀ ਵਿਅਕਤੀਅਾਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਪਰ ਉੱਥੇ ਹੀ ਬਹੁਤ ਸਾਰੇ

ਲੋਕ ਅਜਿਹੇ ਵੀ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਇਨ੍ਹਾਂ ਦੇ ਵੱਲੋਂ ਸਿਰਫ਼ ਗੱਲਾਂ ਹੀ ਕੀਤੀਆਂ ਜਾ ਰਹੀਆਂ ਕਿਉਂਕਿ ਪੰਜਾਬ ਦੇ ਵਿਚ ਬਿਨਾਂ ਦੇ ਕੁੱਲ ਵੱਲੋਂ ਕੋਈ ਵੱਡੇ ਪੱਧਰ ਤੇ ਕੰਮ ਨਹੀਂ ਕੀਤਾ ਗਿਆ ਅਤੇ ਲੋਕਾਂ ਦੇ ਨਾਲ ਵਾਅਦੇ ਕੀਤੇ ਗਏ ਸਨ ਪਰ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ ਇਸ ਲਈ ਲੋਕਾਂ ਦੇ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੇ ਲਈ ਰੋਸ ਵੀ ਵੇਖਿਆ ਜਾ ਰਿਹਾ ਹੈ ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਹਿਮਾਚਲ ਪ੍ਰਦੇਸ਼ ਦੇ ਵਿੱਚ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਕਿਹੋ ਜਿਹਾ ਹੁੰਗਾਰਾ ਮਿਲਦਾ ਹੈ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਹੋਰ ਵੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *