ਦੇਰ ਰਾਤ ਨੂੰ ਟਰਾਂਸਪੋਰਟ ਮੰਤਰੀ ਨੇ ਇੱਥੇ ਮਾਰ ਦਿੱਤਾ ਛਾਪਾ

Latest Update

ਜਿਵੇਂ ਕਿ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ ਤੇ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲ ਆਪਣੀ ਦਸ ਮੈਂਬਰੀ ਕੈਬਨਿਟ ਚੋਂ ਲਈ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਮੰਤਰੀ ਚੁਣਿਆ ਗਿਆ ਹੈ ਜਿਸ ਤੋਂ ਬਾਅਦ ਸਹਿਜ ਰਹਿ ਕੇ ਲਾਲਜੀਤ ਸਿੰਘ ਭੁੱਲਰ ਦੇ ਵੱਲੋਂ ਆਪਣਾ ਕੰਮ ਬਹੁਤ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਹੁਣ ਇਕ ਵੱਡੀ ਖਬਰ ਸਾਹਮਣੇ ਰਹੀ ਜਿਥੇ ਕਿਹਾ ਜਾ ਰਿਹਾ ਹੈ ਲਾਲੀ ਸਿੰਘ ਭੁੱਲਰ ਦੇ ਵੱਲੋਂ ਰਾਤ ਦੇ ਸਮੇਂ ਇੱਥੇ ਅੰਮ੍ਰਿਤਸਰ ਬੱਸ ਸਟੈਂਡ ਦੇ ਵਿੱਚ

ਛਾਪਾ ਮਾਰਿਆ ਗਿਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਉਹ ਬੱਸਾਂ ਫੜੀਆਂ ਗਈਆਂ ਹਨ ਜੋ ਕਿ ਬਿਨਾਂ ਟੈਕਸ ਤੋਂ ਚੱਲ ਰਹੀਆਂ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਬੱਸਾਂ ਨੂੰ ਉਨ੍ਹਾਂ ਵੱਲੋਂ ਸਖ਼ਤ ਚਿਤਾਵਨੀ ਦਿੱਤੀ ਗਈ ਹੈ ਕਿ ਜਲਦੀ ਤੋਂ ਜਲਦੀ ਇਹ ਆਪਣੇ ਟੈਕਸ ਭਰਦੇ ਨਹੀਂ ਇਨ੍ਹਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਵੱਲੋਂ ਪੰਦਰਾਂ ਬੱਸਾਂ ਨੂੰ ਜ਼ਬਤ ਕਰ ਲਿਆ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਇਹ ਬਹੁਤ ਵਧੀਆ ਤਰੀਕੇ ਨਾਲ ਕੰਮ ਹੋ ਰਿਹਾ ਹੈ ਕਿਉਂਕਿ ਇਨ੍ਹਾਂ ਬੱਸਾਂ ਦੇ ਮਾਲਕਾਂ ਦੇ ਵੱਲੋਂ

ਬਹੁਤ ਬੁਰੀ ਤਰ੍ਹਾਂ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਸੀ ਅਤੇ ਲੋਕਾਂ ਦੇ ਨਾਲ ਨਾਲ ਸਰਕਾਰ ਦੀ ਲੁੱਟ ਕੀਤੀ ਜਾ ਰਹੀ ਸੀ ਇਹ ਬਿਨਾਂ ਕਿਸੇ ਪਰਮਿਟ ਬਣਾ ਕਿਸੇ ਟੈਕਸ ਤੋਂ ਆਪਣੀਆਂ ਬੱਸਾਂ ਚਲਾ ਰਹੇ ਸਨ ਕਿਉਂਕਿ ਕਿਸੇ ਵੀ ਵਿਅਕਤੀ ਦਾ ਇਸ ਗੱਲ ਵੱਲ ਧਿਆਨ ਨਹੀਂ ਸੀ ਹੁਣ ਜੇਕਰ ਆਮ ਆਦਮੀ ਪਾਰਟੀ ਦੇ ਵਲੋਂ ਇਸ ਵੱਲ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਇਹ ਬਹੁਤ ਵਧੀਆ ਗੱਲ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *